ਅਸ-ਸਾਫ਼ਾਤ · 30/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَمَا كَانَ لَنَا عَلَيْكُم مِّن سُلْطَانٍ ۖ بَلْ كُنتُمْ قَوْمًا طَاغِينَ ۝٣٠
Wa maa kaana lanaa `alaikum min sultaanim bal kuntum qawman taagheen
📖 ਪੰਜਾਬੀ ਵਿੱਚ
30਼ ਅਤੇ ਤੁਹਾਡੇ ’ਤੇ ਸਾਡਾ ਕੁੱਝ ਵੀ ਜ਼ੋਰ ਨਹੀਂ ਸੀ, ਤੁਸੀਂ ਤਾਂ ਆਪੇ ਹੀ ਸਰਕਸ਼ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਅਸ-ਸਾਫ਼ਾਤ

28قَالُوا إِنَّكُمْ كُنتُمْ تَأْتُونَنَا عَنِ الْيَمِينِ
28਼ ਪੈਰੋਕਾਰ ਆਖਣਗੇ, ਬੇਸ਼ੱਕ ਤੁਸੀਂ (ਸਾਨੂੰ ਕੁਰਾਹੇ ਪਾਉਣ ਲਈ) ਸਾਡੇ ਕੋਲ ਸੱਜੇ ਪਾਸਿਓਂ ਆਇਆ ਕਰਦੇ ਸੀ।
29قَالُوا بَل لَّمْ تَكُونُوا مُؤْمِنِينَ
29਼ ਉਹ (ਇਸ਼ਟ) ਆਖਣਗੇ ਕਿ ਨਹੀਂ, ਸਗੋਂ ਤੁਸੀਂ ਆਪ ਹੀ ਈਮਾਨ ਲਿਆਉਣ ਵਾਲੇ ਨਹੀਂ ਸੀ।
30وَمَا كَانَ لَنَا عَلَيْكُم مِّن سُلْطَانٍ ۖ بَلْ كُنتُمْ قَوْمًا طَاغِينَ
30਼ ਅਤੇ ਤੁਹਾਡੇ ’ਤੇ ਸਾਡਾ ਕੁੱਝ ਵੀ ਜ਼ੋਰ ਨਹੀਂ ਸੀ, ਤੁਸੀਂ ਤਾਂ ਆਪੇ ਹੀ ਸਰਕਸ਼ ਸੀ।
31فَحَقَّ عَلَيْنَا قَوْلُ رَبِّنَا ۖ إِنَّا لَذَائِقُونَ
31਼ ਹੁਣ ਤਾਂ ਸਾਡੇ ’ਤੇ ਸਾਡੇ ਰੱਬ ਦਾ ਇਹ ਕਹਿਣਾ ਸੱਚ ਸਿੱਧ ਹੋ ਗਿਆ ਹੈ ਕਿ ਬੇਸ਼ੱਕ ਅਸੀਂ (ਸਾਰੇ ਹੀ ਅਜ਼ਾਬ ਦਾ) ਸੁਆਦ ਚਖਣ ਵਾਲੇ ਹਾਂ।
32فَأَغْوَيْنَاكُمْ إِنَّا كُنَّا غَاوِينَ
32਼ ਸੋ ਅਸੀਂ ਤੁਹਾਨੂੰ ਰਾਹੋਂ ਭਟਕਾਇਆ ਤੇ ਅਸੀਂ ਆਪ ਵੀ ਭਟਕੇ ਹੋਏ ਸੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
30ਆਇਤ

ਅਨੁਵਾਦ — ਅਸ-ਸਾਫ਼ਾਤ 30

ਸੂਰਾ ਅਸ-ਸਾਫ਼ਾਤ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਅਤੇ ਤੁਹਾਡੇ ’ਤੇ ਸਾਡਾ ਕੁੱਝ ਵੀ ਜ਼ੋਰ ਨਹੀਂ ਸੀ,…

ਸੂਰਾ ਆਇਤ 30/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers