ਅਸ-ਸਾਫ਼ਾਤ · 31/182
ਅਨੁਵਾਦ ਉਚਾਰਨ — ਅਸ-ਸਾਫ਼ਾਤ
فَحَقَّ عَلَيْنَا قَوْلُ رَبِّنَا ۖ إِنَّا لَذَائِقُونَ ۝٣١
Fahaqqa `alainaa qawlu Rabbinaaa innaa lazaaa`iqoon
📖 ਪੰਜਾਬੀ ਵਿੱਚ
31਼ ਹੁਣ ਤਾਂ ਸਾਡੇ ’ਤੇ ਸਾਡੇ ਰੱਬ ਦਾ ਇਹ ਕਹਿਣਾ ਸੱਚ ਸਿੱਧ ਹੋ ਗਿਆ ਹੈ ਕਿ ਬੇਸ਼ੱਕ ਅਸੀਂ (ਸਾਰੇ ਹੀ ਅਜ਼ਾਬ ਦਾ) ਸੁਆਦ ਚਖਣ ਵਾਲੇ ਹਾਂ।

🎧 ਸੁਣੋ


📜 ਆਇਤ 29-33 — ਅਸ-ਸਾਫ਼ਾਤ

29قَالُوا بَل لَّمْ تَكُونُوا مُؤْمِنِينَ
29਼ ਉਹ (ਇਸ਼ਟ) ਆਖਣਗੇ ਕਿ ਨਹੀਂ, ਸਗੋਂ ਤੁਸੀਂ ਆਪ ਹੀ ਈਮਾਨ ਲਿਆਉਣ ਵਾਲੇ ਨਹੀਂ ਸੀ।
30وَمَا كَانَ لَنَا عَلَيْكُم مِّن سُلْطَانٍ ۖ بَلْ كُنتُمْ قَوْمًا طَاغِينَ
30਼ ਅਤੇ ਤੁਹਾਡੇ ’ਤੇ ਸਾਡਾ ਕੁੱਝ ਵੀ ਜ਼ੋਰ ਨਹੀਂ ਸੀ, ਤੁਸੀਂ ਤਾਂ ਆਪੇ ਹੀ ਸਰਕਸ਼ ਸੀ।
31فَحَقَّ عَلَيْنَا قَوْلُ رَبِّنَا ۖ إِنَّا لَذَائِقُونَ
31਼ ਹੁਣ ਤਾਂ ਸਾਡੇ ’ਤੇ ਸਾਡੇ ਰੱਬ ਦਾ ਇਹ ਕਹਿਣਾ ਸੱਚ ਸਿੱਧ ਹੋ ਗਿਆ ਹੈ ਕਿ ਬੇਸ਼ੱਕ ਅਸੀਂ (ਸਾਰੇ ਹੀ ਅਜ਼ਾਬ ਦਾ) ਸੁਆਦ ਚਖਣ ਵਾਲੇ ਹਾਂ।
32فَأَغْوَيْنَاكُمْ إِنَّا كُنَّا غَاوِينَ
32਼ ਸੋ ਅਸੀਂ ਤੁਹਾਨੂੰ ਰਾਹੋਂ ਭਟਕਾਇਆ ਤੇ ਅਸੀਂ ਆਪ ਵੀ ਭਟਕੇ ਹੋਏ ਸੀ।
33فَإِنَّهُمْ يَوْمَئِذٍ فِي الْعَذَابِ مُشْتَرِكُونَ
33਼ ਉਸ ਦਿਨ ਉਹ ਸਾਰੇ ਅਜ਼ਾਬ ਵਿਚ ਭਾਈਵਾਲ ਹੋਣਗੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
31ਆਇਤ

ਅਨੁਵਾਦ — ਅਸ-ਸਾਫ਼ਾਤ 31

ਸੂਰਾ ਅਸ-ਸਾਫ਼ਾਤ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਹੁਣ ਤਾਂ ਸਾਡੇ ’ਤੇ ਸਾਡੇ ਰੱਬ ਦਾ ਇਹ ਕਹਿਣਾ…

ਸੂਰਾ ਆਇਤ 31/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 29–33. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers