ਅਸ-ਸਾਫ਼ਾਤ · 32/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَأَغْوَيْنَاكُمْ إِنَّا كُنَّا غَاوِينَ ۝٣٢
Fa aghwainaakum innaa kunnaa ghaaween
📖 ਪੰਜਾਬੀ ਵਿੱਚ
32਼ ਸੋ ਅਸੀਂ ਤੁਹਾਨੂੰ ਰਾਹੋਂ ਭਟਕਾਇਆ ਤੇ ਅਸੀਂ ਆਪ ਵੀ ਭਟਕੇ ਹੋਏ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਸ-ਸਾਫ਼ਾਤ

30وَمَا كَانَ لَنَا عَلَيْكُم مِّن سُلْطَانٍ ۖ بَلْ كُنتُمْ قَوْمًا طَاغِينَ
30਼ ਅਤੇ ਤੁਹਾਡੇ ’ਤੇ ਸਾਡਾ ਕੁੱਝ ਵੀ ਜ਼ੋਰ ਨਹੀਂ ਸੀ, ਤੁਸੀਂ ਤਾਂ ਆਪੇ ਹੀ ਸਰਕਸ਼ ਸੀ।
31فَحَقَّ عَلَيْنَا قَوْلُ رَبِّنَا ۖ إِنَّا لَذَائِقُونَ
31਼ ਹੁਣ ਤਾਂ ਸਾਡੇ ’ਤੇ ਸਾਡੇ ਰੱਬ ਦਾ ਇਹ ਕਹਿਣਾ ਸੱਚ ਸਿੱਧ ਹੋ ਗਿਆ ਹੈ ਕਿ ਬੇਸ਼ੱਕ ਅਸੀਂ (ਸਾਰੇ ਹੀ ਅਜ਼ਾਬ ਦਾ) ਸੁਆਦ ਚਖਣ ਵਾਲੇ ਹਾਂ।
32فَأَغْوَيْنَاكُمْ إِنَّا كُنَّا غَاوِينَ
32਼ ਸੋ ਅਸੀਂ ਤੁਹਾਨੂੰ ਰਾਹੋਂ ਭਟਕਾਇਆ ਤੇ ਅਸੀਂ ਆਪ ਵੀ ਭਟਕੇ ਹੋਏ ਸੀ।
33فَإِنَّهُمْ يَوْمَئِذٍ فِي الْعَذَابِ مُشْتَرِكُونَ
33਼ ਉਸ ਦਿਨ ਉਹ ਸਾਰੇ ਅਜ਼ਾਬ ਵਿਚ ਭਾਈਵਾਲ ਹੋਣਗੇ।
34إِنَّا كَذَٰلِكَ نَفْعَلُ بِالْمُجْرِمِينَ
34਼ ਅਸੀਂ ਅਪਰਾਧੀਆਂ ਨਾਲ ਇੰਜ ਹੀ ਕਰਿਆ ਕਰਦੇ ਹਾਂ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
32ਆਇਤ

ਅਨੁਵਾਦ — ਅਸ-ਸਾਫ਼ਾਤ 32

ਸੂਰਾ ਅਸ-ਸਾਫ਼ਾਤ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਸੋ ਅਸੀਂ ਤੁਹਾਨੂੰ ਰਾਹੋਂ ਭਟਕਾਇਆ ਤੇ ਅਸੀਂ ਆਪ ਵੀ…

ਸੂਰਾ ਆਇਤ 32/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers