ਅਸ-ਸਾਫ਼ਾਤ · 35/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
إِنَّهُمْ كَانُوا إِذَا قِيلَ لَهُمْ لَا إِلَٰهَ إِلَّا اللَّهُ يَسْتَكْبِرُونَ ۝٣٥
Innahum kaanooo izaa qeela lahum laaa ilaaha illal laahu yastakbiroon
📖 ਪੰਜਾਬੀ ਵਿੱਚ
35਼ ਇਹ ਉਹ ਲੋਕ ਹਨ ਕਿ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਸੀ ਕਿ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਤਾਂ ਉਹ ਹੰਕਾਰ ਕਰਦੇ ਸਨ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਸ-ਸਾਫ਼ਾਤ

33فَإِنَّهُمْ يَوْمَئِذٍ فِي الْعَذَابِ مُشْتَرِكُونَ
33਼ ਉਸ ਦਿਨ ਉਹ ਸਾਰੇ ਅਜ਼ਾਬ ਵਿਚ ਭਾਈਵਾਲ ਹੋਣਗੇ।
34إِنَّا كَذَٰلِكَ نَفْعَلُ بِالْمُجْرِمِينَ
34਼ ਅਸੀਂ ਅਪਰਾਧੀਆਂ ਨਾਲ ਇੰਜ ਹੀ ਕਰਿਆ ਕਰਦੇ ਹਾਂ।
35إِنَّهُمْ كَانُوا إِذَا قِيلَ لَهُمْ لَا إِلَٰهَ إِلَّا اللَّهُ يَسْتَكْبِرُونَ
35਼ ਇਹ ਉਹ ਲੋਕ ਹਨ ਕਿ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਸੀ ਕਿ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਤਾਂ ਉਹ ਹੰਕਾਰ ਕਰਦੇ ਸਨ।1
36وَيَقُولُونَ أَئِنَّا لَتَارِكُو آلِهَتِنَا لِشَاعِرٍ مَّجْنُونٍ
36਼ ਅਤੇ ਕਹਿੰਦੇ ਸਨ, ਕੀ ਅਸੀਂ ਆਪਣੇ ਇਸ਼ਟਾਂ ਨੂੰ ਇਕ ਸੁਦਾਈ ਕਵੀ ਦੇ ਕਹਿਣੇ ’ਤੇ ਛੱਡ ਦਈਏ?
37بَلْ جَاءَ بِالْحَقِّ وَصَدَّقَ الْمُرْسَلِينَ
37਼ ਜਦ ਕਿ ਉਹ (ਮੁਹੰਮਦ) ਤਾਂ ਹੱਕ (ਸੱਚਾ ਦੀਨ) ਲੈ ਕੇ ਆਇਆ ਹੈ ਅਤੇ ਇਸ ਨੇ ਸਾਰੇ ਰਸੂਲਾਂ ਦੀ ਪੁਸ਼ਟੀ ਕੀਤੀ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
35ਆਇਤ

ਅਨੁਵਾਦ — ਅਸ-ਸਾਫ਼ਾਤ 35

ਸੂਰਾ ਅਸ-ਸਾਫ਼ਾਤ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਇਹ ਉਹ ਲੋਕ ਹਨ ਕਿ ਜਦੋਂ ਉਹਨਾਂ ਨੂੰ ਕਿਹਾ…

ਸੂਰਾ ਆਇਤ 35/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers