ਅਸ-ਸਾਫ਼ਾਤ · 36/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَيَقُولُونَ أَئِنَّا لَتَارِكُو آلِهَتِنَا لِشَاعِرٍ مَّجْنُونٍ ۝٣٦
Wa yaqooloona a`innaa lataarikooo aalihatinaa lishaa`irim majnoon
📖 ਪੰਜਾਬੀ ਵਿੱਚ
36਼ ਅਤੇ ਕਹਿੰਦੇ ਸਨ, ਕੀ ਅਸੀਂ ਆਪਣੇ ਇਸ਼ਟਾਂ ਨੂੰ ਇਕ ਸੁਦਾਈ ਕਵੀ ਦੇ ਕਹਿਣੇ ’ਤੇ ਛੱਡ ਦਈਏ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਸ-ਸਾਫ਼ਾਤ

34إِنَّا كَذَٰلِكَ نَفْعَلُ بِالْمُجْرِمِينَ
34਼ ਅਸੀਂ ਅਪਰਾਧੀਆਂ ਨਾਲ ਇੰਜ ਹੀ ਕਰਿਆ ਕਰਦੇ ਹਾਂ।
35إِنَّهُمْ كَانُوا إِذَا قِيلَ لَهُمْ لَا إِلَٰهَ إِلَّا اللَّهُ يَسْتَكْبِرُونَ
35਼ ਇਹ ਉਹ ਲੋਕ ਹਨ ਕਿ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਸੀ ਕਿ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਤਾਂ ਉਹ ਹੰਕਾਰ ਕਰਦੇ ਸਨ।1
36وَيَقُولُونَ أَئِنَّا لَتَارِكُو آلِهَتِنَا لِشَاعِرٍ مَّجْنُونٍ
36਼ ਅਤੇ ਕਹਿੰਦੇ ਸਨ, ਕੀ ਅਸੀਂ ਆਪਣੇ ਇਸ਼ਟਾਂ ਨੂੰ ਇਕ ਸੁਦਾਈ ਕਵੀ ਦੇ ਕਹਿਣੇ ’ਤੇ ਛੱਡ ਦਈਏ?
37بَلْ جَاءَ بِالْحَقِّ وَصَدَّقَ الْمُرْسَلِينَ
37਼ ਜਦ ਕਿ ਉਹ (ਮੁਹੰਮਦ) ਤਾਂ ਹੱਕ (ਸੱਚਾ ਦੀਨ) ਲੈ ਕੇ ਆਇਆ ਹੈ ਅਤੇ ਇਸ ਨੇ ਸਾਰੇ ਰਸੂਲਾਂ ਦੀ ਪੁਸ਼ਟੀ ਕੀਤੀ ਹੈ।
38إِنَّكُمْ لَذَائِقُو الْعَذَابِ الْأَلِيمِ
38਼ ਬੇਸ਼ੱਕ ਹੁਣ ਤੁਸੀਂ ਦਰਦਨਾਕ ਅਜ਼ਾਬ ਦਾ ਸੁਆਦ ਚਖੋਗੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
36ਆਇਤ

ਅਨੁਵਾਦ — ਅਸ-ਸਾਫ਼ਾਤ 36

ਸੂਰਾ ਅਸ-ਸਾਫ਼ਾਤ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਅਤੇ ਕਹਿੰਦੇ ਸਨ, ਕੀ ਅਸੀਂ ਆਪਣੇ ਇਸ਼ਟਾਂ ਨੂੰ ਇਕ…

ਸੂਰਾ ਆਇਤ 36/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers