ਅਸ-ਸਾਫ਼ਾਤ · 38/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
إِنَّكُمْ لَذَائِقُو الْعَذَابِ الْأَلِيمِ ۝٣٨
Innakum lazaaa`iqul `azaabil aleem
📖 ਪੰਜਾਬੀ ਵਿੱਚ
38਼ ਬੇਸ਼ੱਕ ਹੁਣ ਤੁਸੀਂ ਦਰਦਨਾਕ ਅਜ਼ਾਬ ਦਾ ਸੁਆਦ ਚਖੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਸ-ਸਾਫ਼ਾਤ

36وَيَقُولُونَ أَئِنَّا لَتَارِكُو آلِهَتِنَا لِشَاعِرٍ مَّجْنُونٍ
36਼ ਅਤੇ ਕਹਿੰਦੇ ਸਨ, ਕੀ ਅਸੀਂ ਆਪਣੇ ਇਸ਼ਟਾਂ ਨੂੰ ਇਕ ਸੁਦਾਈ ਕਵੀ ਦੇ ਕਹਿਣੇ ’ਤੇ ਛੱਡ ਦਈਏ?
37بَلْ جَاءَ بِالْحَقِّ وَصَدَّقَ الْمُرْسَلِينَ
37਼ ਜਦ ਕਿ ਉਹ (ਮੁਹੰਮਦ) ਤਾਂ ਹੱਕ (ਸੱਚਾ ਦੀਨ) ਲੈ ਕੇ ਆਇਆ ਹੈ ਅਤੇ ਇਸ ਨੇ ਸਾਰੇ ਰਸੂਲਾਂ ਦੀ ਪੁਸ਼ਟੀ ਕੀਤੀ ਹੈ।
38إِنَّكُمْ لَذَائِقُو الْعَذَابِ الْأَلِيمِ
38਼ ਬੇਸ਼ੱਕ ਹੁਣ ਤੁਸੀਂ ਦਰਦਨਾਕ ਅਜ਼ਾਬ ਦਾ ਸੁਆਦ ਚਖੋਗੇ।
39وَمَا تُجْزَوْنَ إِلَّا مَا كُنتُمْ تَعْمَلُونَ
39਼ ਹੁਣ ਤੁਹਾਨੂੰ ਤੁਹਾਡੇ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।
40إِلَّا عِبَادَ اللَّهِ الْمُخْلَصِينَ
40਼ ਪ੍ਰੰਤੂ ਅੱਲਾਹ ਦੇ ’ਚੋਂਣਵੇਂ ਬੰਦੇ (ਅਜ਼ਾਬ ਤੋਂ) ਸੁਰੱਖਿਅਤ ਰਹਿਣਗੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
38ਆਇਤ

ਅਨੁਵਾਦ — ਅਸ-ਸਾਫ਼ਾਤ 38

ਸੂਰਾ ਅਸ-ਸਾਫ਼ਾਤ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਬੇਸ਼ੱਕ ਹੁਣ ਤੁਸੀਂ ਦਰਦਨਾਕ ਅਜ਼ਾਬ ਦਾ ਸੁਆਦ ਚਖੋਗੇ।

ਸੂਰਾ ਆਇਤ 38/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers