ਅਸ-ਸਾਫ਼ਾਤ · 42/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَوَاكِهُ ۖ وَهُم مُّكْرَمُونَ ۝٤٢
Fa waakihu wa hum mukramoon
📖 ਪੰਜਾਬੀ ਵਿੱਚ
42਼ (ਭਾਵ) ਜੰਨਤ ਦੇ ਸੁਆਦਲੇ ਫਲ ਹੋਣਗੇ ਅਤੇ ਉਹ ਜੰਨਤ ਵਾਸੀ ਸਤਿਕਾਰਯੋਗ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਸ-ਸਾਫ਼ਾਤ

40إِلَّا عِبَادَ اللَّهِ الْمُخْلَصِينَ
40਼ ਪ੍ਰੰਤੂ ਅੱਲਾਹ ਦੇ ’ਚੋਂਣਵੇਂ ਬੰਦੇ (ਅਜ਼ਾਬ ਤੋਂ) ਸੁਰੱਖਿਅਤ ਰਹਿਣਗੇ।
41أُولَٰئِكَ لَهُمْ رِزْقٌ مَّعْلُومٌ
41਼ ਉਹਨਾਂ ਲਈ ਜਾਣਿਆ-ਪਛਾਣਿਆ ਰਿਜ਼ਕ ਹੈ।
42فَوَاكِهُ ۖ وَهُم مُّكْرَمُونَ
42਼ (ਭਾਵ) ਜੰਨਤ ਦੇ ਸੁਆਦਲੇ ਫਲ ਹੋਣਗੇ ਅਤੇ ਉਹ ਜੰਨਤ ਵਾਸੀ ਸਤਿਕਾਰਯੋਗ ਹੋਣਗੇ।
43فِي جَنَّاتِ النَّعِيمِ
43਼ ਨਿਅਮਤਾਂ ਵਾਲੀ ਸਵਰਗ ਵਿਚ ਰੱਖਿਆ ਜਾਵੇਗਾ।
44عَلَىٰ سُرُرٍ مُّتَقَابِلِينَ
44਼ ਇਕ ਦੂਜੇ ਦੇ ਸਾਹਮਣੇ ਤਖ਼ਤਾਂ ’ਤੇ ਬੈਠੇ ਹੋਣਗੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
42ਆਇਤ

ਅਨੁਵਾਦ — ਅਸ-ਸਾਫ਼ਾਤ 42

ਸੂਰਾ ਅਸ-ਸਾਫ਼ਾਤ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ (ਭਾਵ) ਜੰਨਤ ਦੇ ਸੁਆਦਲੇ ਫਲ ਹੋਣਗੇ ਅਤੇ ਉਹ ਜੰਨਤ…

ਸੂਰਾ ਆਇਤ 42/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers