ਅਸ-ਸਾਫ਼ਾਤ · 44/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
عَلَىٰ سُرُرٍ مُّتَقَابِلِينَ ۝٤٤
Alaa sururim mutaqaa bileen
📖 ਪੰਜਾਬੀ ਵਿੱਚ
44਼ ਇਕ ਦੂਜੇ ਦੇ ਸਾਹਮਣੇ ਤਖ਼ਤਾਂ ’ਤੇ ਬੈਠੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਸ-ਸਾਫ਼ਾਤ

42فَوَاكِهُ ۖ وَهُم مُّكْرَمُونَ
42਼ (ਭਾਵ) ਜੰਨਤ ਦੇ ਸੁਆਦਲੇ ਫਲ ਹੋਣਗੇ ਅਤੇ ਉਹ ਜੰਨਤ ਵਾਸੀ ਸਤਿਕਾਰਯੋਗ ਹੋਣਗੇ।
43فِي جَنَّاتِ النَّعِيمِ
43਼ ਨਿਅਮਤਾਂ ਵਾਲੀ ਸਵਰਗ ਵਿਚ ਰੱਖਿਆ ਜਾਵੇਗਾ।
44عَلَىٰ سُرُرٍ مُّتَقَابِلِينَ
44਼ ਇਕ ਦੂਜੇ ਦੇ ਸਾਹਮਣੇ ਤਖ਼ਤਾਂ ’ਤੇ ਬੈਠੇ ਹੋਣਗੇ।
45يُطَافُ عَلَيْهِم بِكَأْسٍ مِّن مَّعِينٍ
45਼ ਉਹਨਾਂ ਲਈ ਵਗਦੇ ਚਸ਼ਮਿਆਂ ਤੋਂ ਪਵਿੱਤਰ ਸ਼ਰਾਬ ਦਾ ਦੌਰ ਚੱਲ ਰਿਹਾ ਹੋਵੇਗਾ।
46بَيْضَاءَ لَذَّةٍ لِّلشَّارِبِينَ
46਼ (ਉਹ ਸ਼ਰਾਬ) ਵੇਖਣ ਵਿਚ ਸਫ਼ੇਦ (ਸਾਫ਼-ਸੁਥਰੀ) ਹੋਵੇਗੀ ਅਤੇ ਪੀਣ ਵਾਲਿਆਂ ਲਈ ਸੁਆਦਲੀ ਹੋਵੇਗੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
44ਆਇਤ

ਅਨੁਵਾਦ — ਅਸ-ਸਾਫ਼ਾਤ 44

ਸੂਰਾ ਅਸ-ਸਾਫ਼ਾਤ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਇਕ ਦੂਜੇ ਦੇ ਸਾਹਮਣੇ ਤਖ਼ਤਾਂ ’ਤੇ ਬੈਠੇ ਹੋਣਗੇ।

ਸੂਰਾ ਆਇਤ 44/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers