ਅਸ-ਸਾਫ਼ਾਤ · 45/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
يُطَافُ عَلَيْهِم بِكَأْسٍ مِّن مَّعِينٍ ۝٤٥
Yutaafu `alaihim bikaasim mim ma`een
📖 ਪੰਜਾਬੀ ਵਿੱਚ
45਼ ਉਹਨਾਂ ਲਈ ਵਗਦੇ ਚਸ਼ਮਿਆਂ ਤੋਂ ਪਵਿੱਤਰ ਸ਼ਰਾਬ ਦਾ ਦੌਰ ਚੱਲ ਰਿਹਾ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਸ-ਸਾਫ਼ਾਤ

43فِي جَنَّاتِ النَّعِيمِ
43਼ ਨਿਅਮਤਾਂ ਵਾਲੀ ਸਵਰਗ ਵਿਚ ਰੱਖਿਆ ਜਾਵੇਗਾ।
44عَلَىٰ سُرُرٍ مُّتَقَابِلِينَ
44਼ ਇਕ ਦੂਜੇ ਦੇ ਸਾਹਮਣੇ ਤਖ਼ਤਾਂ ’ਤੇ ਬੈਠੇ ਹੋਣਗੇ।
45يُطَافُ عَلَيْهِم بِكَأْسٍ مِّن مَّعِينٍ
45਼ ਉਹਨਾਂ ਲਈ ਵਗਦੇ ਚਸ਼ਮਿਆਂ ਤੋਂ ਪਵਿੱਤਰ ਸ਼ਰਾਬ ਦਾ ਦੌਰ ਚੱਲ ਰਿਹਾ ਹੋਵੇਗਾ।
46بَيْضَاءَ لَذَّةٍ لِّلشَّارِبِينَ
46਼ (ਉਹ ਸ਼ਰਾਬ) ਵੇਖਣ ਵਿਚ ਸਫ਼ੇਦ (ਸਾਫ਼-ਸੁਥਰੀ) ਹੋਵੇਗੀ ਅਤੇ ਪੀਣ ਵਾਲਿਆਂ ਲਈ ਸੁਆਦਲੀ ਹੋਵੇਗੀ।
47لَا فِيهَا غَوْلٌ وَلَا هُمْ عَنْهَا يُنزَفُونَ
47਼ ਨਾ ਉਸ ਦੇ ਪੀਣ ਨਾਲ ਸਿਰ ਚਕਰਾਵੇਗਾ ਅਤੇ ਨਾ ਹੀ ਮੱਤ ਮਾਰੀ ਜਾਵੇਗੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
45ਆਇਤ

ਅਨੁਵਾਦ — ਅਸ-ਸਾਫ਼ਾਤ 45

ਸੂਰਾ ਅਸ-ਸਾਫ਼ਾਤ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਉਹਨਾਂ ਲਈ ਵਗਦੇ ਚਸ਼ਮਿਆਂ ਤੋਂ ਪਵਿੱਤਰ ਸ਼ਰਾਬ ਦਾ ਦੌਰ…

ਸੂਰਾ ਆਇਤ 45/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers