ਅਸ-ਸਾਫ਼ਾਤ · 46/182
ਅਨੁਵਾਦ ਉਚਾਰਨ — ਅਸ-ਸਾਫ਼ਾਤ
بَيْضَاءَ لَذَّةٍ لِّلشَّارِبِينَ ۝٤٦
Baidaaa`a laz zatil lish shaaribeen
📖 ਪੰਜਾਬੀ ਵਿੱਚ
46਼ (ਉਹ ਸ਼ਰਾਬ) ਵੇਖਣ ਵਿਚ ਸਫ਼ੇਦ (ਸਾਫ਼-ਸੁਥਰੀ) ਹੋਵੇਗੀ ਅਤੇ ਪੀਣ ਵਾਲਿਆਂ ਲਈ ਸੁਆਦਲੀ ਹੋਵੇਗੀ।

🎧 ਸੁਣੋ


📜 ਆਇਤ 44-48 — ਅਸ-ਸਾਫ਼ਾਤ

44عَلَىٰ سُرُرٍ مُّتَقَابِلِينَ
44਼ ਇਕ ਦੂਜੇ ਦੇ ਸਾਹਮਣੇ ਤਖ਼ਤਾਂ ’ਤੇ ਬੈਠੇ ਹੋਣਗੇ।
45يُطَافُ عَلَيْهِم بِكَأْسٍ مِّن مَّعِينٍ
45਼ ਉਹਨਾਂ ਲਈ ਵਗਦੇ ਚਸ਼ਮਿਆਂ ਤੋਂ ਪਵਿੱਤਰ ਸ਼ਰਾਬ ਦਾ ਦੌਰ ਚੱਲ ਰਿਹਾ ਹੋਵੇਗਾ।
46بَيْضَاءَ لَذَّةٍ لِّلشَّارِبِينَ
46਼ (ਉਹ ਸ਼ਰਾਬ) ਵੇਖਣ ਵਿਚ ਸਫ਼ੇਦ (ਸਾਫ਼-ਸੁਥਰੀ) ਹੋਵੇਗੀ ਅਤੇ ਪੀਣ ਵਾਲਿਆਂ ਲਈ ਸੁਆਦਲੀ ਹੋਵੇਗੀ।
47لَا فِيهَا غَوْلٌ وَلَا هُمْ عَنْهَا يُنزَفُونَ
47਼ ਨਾ ਉਸ ਦੇ ਪੀਣ ਨਾਲ ਸਿਰ ਚਕਰਾਵੇਗਾ ਅਤੇ ਨਾ ਹੀ ਮੱਤ ਮਾਰੀ ਜਾਵੇਗੀ।
48وَعِندَهُمْ قَاصِرَاتُ الطَّرْفِ عِينٌ
48਼ ਅਤੇ ਉਹਨਾਂ (ਜੰਨਤੀਆਂ) ਦੇ ਕੋਲ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ ਤੇ ਵੱਡੀਆਂ-ਵੱਡੀਆਂ (ਸੋਹਣੀਆਂ) ਅੱਖਾਂ ਵਾਲੀਆਂ (ਹੂਰਾਂ) ਹੋਣਗੀਆਂ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
46ਆਇਤ

ਅਨੁਵਾਦ — ਅਸ-ਸਾਫ਼ਾਤ 46

ਸੂਰਾ ਅਸ-ਸਾਫ਼ਾਤ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ (ਉਹ ਸ਼ਰਾਬ) ਵੇਖਣ ਵਿਚ ਸਫ਼ੇਦ (ਸਾਫ਼-ਸੁਥਰੀ) ਹੋਵੇਗੀ ਅਤੇ ਪੀਣ…

ਸੂਰਾ ਆਇਤ 46/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 44–48. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers