ਅਸ-ਸਾਫ਼ਾਤ · 47/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
لَا فِيهَا غَوْلٌ وَلَا هُمْ عَنْهَا يُنزَفُونَ ۝٤٧
Laa feehaa ghawlunw wa laa hum `anhaa yunzafoon
📖 ਪੰਜਾਬੀ ਵਿੱਚ
47਼ ਨਾ ਉਸ ਦੇ ਪੀਣ ਨਾਲ ਸਿਰ ਚਕਰਾਵੇਗਾ ਅਤੇ ਨਾ ਹੀ ਮੱਤ ਮਾਰੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਸ-ਸਾਫ਼ਾਤ

45يُطَافُ عَلَيْهِم بِكَأْسٍ مِّن مَّعِينٍ
45਼ ਉਹਨਾਂ ਲਈ ਵਗਦੇ ਚਸ਼ਮਿਆਂ ਤੋਂ ਪਵਿੱਤਰ ਸ਼ਰਾਬ ਦਾ ਦੌਰ ਚੱਲ ਰਿਹਾ ਹੋਵੇਗਾ।
46بَيْضَاءَ لَذَّةٍ لِّلشَّارِبِينَ
46਼ (ਉਹ ਸ਼ਰਾਬ) ਵੇਖਣ ਵਿਚ ਸਫ਼ੇਦ (ਸਾਫ਼-ਸੁਥਰੀ) ਹੋਵੇਗੀ ਅਤੇ ਪੀਣ ਵਾਲਿਆਂ ਲਈ ਸੁਆਦਲੀ ਹੋਵੇਗੀ।
47لَا فِيهَا غَوْلٌ وَلَا هُمْ عَنْهَا يُنزَفُونَ
47਼ ਨਾ ਉਸ ਦੇ ਪੀਣ ਨਾਲ ਸਿਰ ਚਕਰਾਵੇਗਾ ਅਤੇ ਨਾ ਹੀ ਮੱਤ ਮਾਰੀ ਜਾਵੇਗੀ।
48وَعِندَهُمْ قَاصِرَاتُ الطَّرْفِ عِينٌ
48਼ ਅਤੇ ਉਹਨਾਂ (ਜੰਨਤੀਆਂ) ਦੇ ਕੋਲ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ ਤੇ ਵੱਡੀਆਂ-ਵੱਡੀਆਂ (ਸੋਹਣੀਆਂ) ਅੱਖਾਂ ਵਾਲੀਆਂ (ਹੂਰਾਂ) ਹੋਣਗੀਆਂ।
49كَأَنَّهُنَّ بَيْضٌ مَّكْنُونٌ
49਼ ਜਿਵੇਂ ਉਹ ਅੱਖਾਂ (ਸ਼ੁਤਰ ਮੁਰਗ਼ ਦੇ) ਆਂਡੇ ਹੋਣ, ਜਿਹੜੇ ਪੜਦਿਆਂ ਵਿਚ ਲੁਕਾਏ ਹੋਏ ਹਨ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
47ਆਇਤ

ਅਨੁਵਾਦ — ਅਸ-ਸਾਫ਼ਾਤ 47

ਸੂਰਾ ਅਸ-ਸਾਫ਼ਾਤ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਨਾ ਉਸ ਦੇ ਪੀਣ ਨਾਲ ਸਿਰ ਚਕਰਾਵੇਗਾ ਅਤੇ ਨਾ…

ਸੂਰਾ ਆਇਤ 47/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers