ਅਸ-ਸਾਫ਼ਾਤ · 48/182
ਅਨੁਵਾਦ ਉਚਾਰਨ — ਅਸ-ਸਾਫ਼ਾਤ
وَعِندَهُمْ قَاصِرَاتُ الطَّرْفِ عِينٌ ۝٤٨
Wa `indahum qaasiraatut tarfi `een
📖 ਪੰਜਾਬੀ ਵਿੱਚ
48਼ ਅਤੇ ਉਹਨਾਂ (ਜੰਨਤੀਆਂ) ਦੇ ਕੋਲ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ ਤੇ ਵੱਡੀਆਂ-ਵੱਡੀਆਂ (ਸੋਹਣੀਆਂ) ਅੱਖਾਂ ਵਾਲੀਆਂ (ਹੂਰਾਂ) ਹੋਣਗੀਆਂ।
🎧 ਸੁਣੋ

📜 ਆਇਤ 46-50 — ਅਸ-ਸਾਫ਼ਾਤ

46بَيْضَاءَ لَذَّةٍ لِّلشَّارِبِينَ
46਼ (ਉਹ ਸ਼ਰਾਬ) ਵੇਖਣ ਵਿਚ ਸਫ਼ੇਦ (ਸਾਫ਼-ਸੁਥਰੀ) ਹੋਵੇਗੀ ਅਤੇ ਪੀਣ ਵਾਲਿਆਂ ਲਈ ਸੁਆਦਲੀ ਹੋਵੇਗੀ।
47لَا فِيهَا غَوْلٌ وَلَا هُمْ عَنْهَا يُنزَفُونَ
47਼ ਨਾ ਉਸ ਦੇ ਪੀਣ ਨਾਲ ਸਿਰ ਚਕਰਾਵੇਗਾ ਅਤੇ ਨਾ ਹੀ ਮੱਤ ਮਾਰੀ ਜਾਵੇਗੀ।
48وَعِندَهُمْ قَاصِرَاتُ الطَّرْفِ عِينٌ
48਼ ਅਤੇ ਉਹਨਾਂ (ਜੰਨਤੀਆਂ) ਦੇ ਕੋਲ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ ਤੇ ਵੱਡੀਆਂ-ਵੱਡੀਆਂ (ਸੋਹਣੀਆਂ) ਅੱਖਾਂ ਵਾਲੀਆਂ (ਹੂਰਾਂ) ਹੋਣਗੀਆਂ।
49كَأَنَّهُنَّ بَيْضٌ مَّكْنُونٌ
49਼ ਜਿਵੇਂ ਉਹ ਅੱਖਾਂ (ਸ਼ੁਤਰ ਮੁਰਗ਼ ਦੇ) ਆਂਡੇ ਹੋਣ, ਜਿਹੜੇ ਪੜਦਿਆਂ ਵਿਚ ਲੁਕਾਏ ਹੋਏ ਹਨ।
50فَأَقْبَلَ بَعْضُهُمْ عَلَىٰ بَعْضٍ يَتَسَاءَلُونَ
50਼ ਉਹ (ਜੰਨਤੀ) ਇਕ ਦੂਜੇ ਵੱਲ ਰੁੱਖ ਕਰਕੇ (ਇਕ ਦੂਜੇ ਦਾ ਹਾਲ) ਪੁੱਛਣਗੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
48ਆਇਤ

ਅਨੁਵਾਦ — ਅਸ-ਸਾਫ਼ਾਤ 48

ਸੂਰਾ ਅਸ-ਸਾਫ਼ਾਤ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਅਤੇ ਉਹਨਾਂ (ਜੰਨਤੀਆਂ) ਦੇ ਕੋਲ ਨਜ਼ਰਾਂ ਨੂੰ ਨੀਵੀਆਂ ਰੱਖਣ…

ਸੂਰਾ ਆਇਤ 48/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 46–50. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers