ਅਸ-ਸਾਫ਼ਾਤ · 49/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
كَأَنَّهُنَّ بَيْضٌ مَّكْنُونٌ ۝٤٩
Ka annahunna baidum maknoon
📖 ਪੰਜਾਬੀ ਵਿੱਚ
49਼ ਜਿਵੇਂ ਉਹ ਅੱਖਾਂ (ਸ਼ੁਤਰ ਮੁਰਗ਼ ਦੇ) ਆਂਡੇ ਹੋਣ, ਜਿਹੜੇ ਪੜਦਿਆਂ ਵਿਚ ਲੁਕਾਏ ਹੋਏ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਸ-ਸਾਫ਼ਾਤ

47لَا فِيهَا غَوْلٌ وَلَا هُمْ عَنْهَا يُنزَفُونَ
47਼ ਨਾ ਉਸ ਦੇ ਪੀਣ ਨਾਲ ਸਿਰ ਚਕਰਾਵੇਗਾ ਅਤੇ ਨਾ ਹੀ ਮੱਤ ਮਾਰੀ ਜਾਵੇਗੀ।
48وَعِندَهُمْ قَاصِرَاتُ الطَّرْفِ عِينٌ
48਼ ਅਤੇ ਉਹਨਾਂ (ਜੰਨਤੀਆਂ) ਦੇ ਕੋਲ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ ਤੇ ਵੱਡੀਆਂ-ਵੱਡੀਆਂ (ਸੋਹਣੀਆਂ) ਅੱਖਾਂ ਵਾਲੀਆਂ (ਹੂਰਾਂ) ਹੋਣਗੀਆਂ।
49كَأَنَّهُنَّ بَيْضٌ مَّكْنُونٌ
49਼ ਜਿਵੇਂ ਉਹ ਅੱਖਾਂ (ਸ਼ੁਤਰ ਮੁਰਗ਼ ਦੇ) ਆਂਡੇ ਹੋਣ, ਜਿਹੜੇ ਪੜਦਿਆਂ ਵਿਚ ਲੁਕਾਏ ਹੋਏ ਹਨ।
50فَأَقْبَلَ بَعْضُهُمْ عَلَىٰ بَعْضٍ يَتَسَاءَلُونَ
50਼ ਉਹ (ਜੰਨਤੀ) ਇਕ ਦੂਜੇ ਵੱਲ ਰੁੱਖ ਕਰਕੇ (ਇਕ ਦੂਜੇ ਦਾ ਹਾਲ) ਪੁੱਛਣਗੇ।
51قَالَ قَائِلٌ مِّنْهُمْ إِنِّي كَانَ لِي قَرِينٌ
51਼ ਉਹਨਾਂ (ਜੰਨਤੀਆਂ) ਵਿੱਚੋਂ ਇਕ ਆਖੇਗਾ ਕਿ (ਸੰਸਾਰ ਵਿਚ) ਮੇਰਾ ਇਕ ਸਾਥੀ ਸੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
49ਆਇਤ

ਅਨੁਵਾਦ — ਅਸ-ਸਾਫ਼ਾਤ 49

ਸੂਰਾ ਅਸ-ਸਾਫ਼ਾਤ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਜਿਵੇਂ ਉਹ ਅੱਖਾਂ (ਸ਼ੁਤਰ ਮੁਰਗ਼ ਦੇ) ਆਂਡੇ ਹੋਣ, ਜਿਹੜੇ…

ਸੂਰਾ ਆਇਤ 49/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers