ਅਸ-ਸਾਫ਼ਾਤ · 5/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
رَّبُّ السَّمَاوَاتِ وَالْأَرْضِ وَمَا بَيْنَهُمَا وَرَبُّ الْمَشَارِقِ ۝٥
Rabbus samaawaati wal ardi wa maa bainahumaa wa Rabbul mashaariq
📖 ਪੰਜਾਬੀ ਵਿੱਚ
5਼ ਉਹੀ ਅਕਾਸ਼ਾਂ ਤੇ ਧਰਤੀ ਦਾ ਅਤੇ ਉਹਨਾਂ ਦੋਵਾਂ ਵਿਚਕਾਰ ਸਾਰੀਆਂ ਚੀਜ਼ਾਂ ਦਾ ਮਾਲਿਕ ਹੈ ਅਤੇ ਸਾਰੀਆਂ ਪੂਰਬੀ ਦਿਸ਼ਾਵਾਂ ਦਾ ਵੀ ਮਾਲਿਕ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਸ-ਸਾਫ਼ਾਤ

3فَالتَّالِيَاتِ ذِكْرًا
3਼ ਫੇਰ ਕਸਮ ਉਹਨਾਂ ਦੀ ਜਿਹੜੇ .ਕੁਰਆਨ ਪੜ੍ਹਦੇ ਹਨ।
4إِنَّ إِلَٰهَكُمْ لَوَاحِدٌ
4਼ ਨਿਰਸੰਦੇਹ, ਤੁਹਾਡਾ ਸਭ ਦਾ ਇਸ਼ਟ ਇੱਕੋ ਇੱਕ (ਅੱਲਾਹ) ਹੈ।
5رَّبُّ السَّمَاوَاتِ وَالْأَرْضِ وَمَا بَيْنَهُمَا وَرَبُّ الْمَشَارِقِ
5਼ ਉਹੀ ਅਕਾਸ਼ਾਂ ਤੇ ਧਰਤੀ ਦਾ ਅਤੇ ਉਹਨਾਂ ਦੋਵਾਂ ਵਿਚਕਾਰ ਸਾਰੀਆਂ ਚੀਜ਼ਾਂ ਦਾ ਮਾਲਿਕ ਹੈ ਅਤੇ ਸਾਰੀਆਂ ਪੂਰਬੀ ਦਿਸ਼ਾਵਾਂ ਦਾ ਵੀ ਮਾਲਿਕ ਹੈ।
6إِنَّا زَيَّنَّا السَّمَاءَ الدُّنْيَا بِزِينَةٍ الْكَوَاكِبِ
6਼ ਅਸੀਂ ਸੰਸਾਰਿਕ ਅਕਾਸ਼ ਨੂੰ ਤਾਰਿਆਂ ਤੇ ਸੋਹੱਪਣ ਨਾਲ ਸਜਾਇਆ ਹੈ।1
7وَحِفْظًا مِّن كُلِّ شَيْطَانٍ مَّارِدٍ
7਼ ਅਤੇ ਹਰੇਕ ਸਰਕਸ਼ ਸ਼ੈਤਾਨ ਤੋਂ ਉਸ ਨੂੰ ਸੁਰੱਖਿਅਤ ਰੱਖਣ ਦਾ ਪ੍ਰਬੰਧ ਕੀਤਾ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
5ਆਇਤ

ਅਨੁਵਾਦ — ਅਸ-ਸਾਫ਼ਾਤ 5

ਸੂਰਾ ਅਸ-ਸਾਫ਼ਾਤ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਉਹੀ ਅਕਾਸ਼ਾਂ ਤੇ ਧਰਤੀ ਦਾ ਅਤੇ ਉਹਨਾਂ ਦੋਵਾਂ ਵਿਚਕਾਰ…

ਸੂਰਾ ਆਇਤ 5/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers