ਅਸ-ਸਾਫ਼ਾਤ · 50/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَأَقْبَلَ بَعْضُهُمْ عَلَىٰ بَعْضٍ يَتَسَاءَلُونَ ۝٥٠
Fa aqbala ba`duhum `alaa badiny yatasaaa `aloon
📖 ਪੰਜਾਬੀ ਵਿੱਚ
50਼ ਉਹ (ਜੰਨਤੀ) ਇਕ ਦੂਜੇ ਵੱਲ ਰੁੱਖ ਕਰਕੇ (ਇਕ ਦੂਜੇ ਦਾ ਹਾਲ) ਪੁੱਛਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਸ-ਸਾਫ਼ਾਤ

48وَعِندَهُمْ قَاصِرَاتُ الطَّرْفِ عِينٌ
48਼ ਅਤੇ ਉਹਨਾਂ (ਜੰਨਤੀਆਂ) ਦੇ ਕੋਲ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ ਤੇ ਵੱਡੀਆਂ-ਵੱਡੀਆਂ (ਸੋਹਣੀਆਂ) ਅੱਖਾਂ ਵਾਲੀਆਂ (ਹੂਰਾਂ) ਹੋਣਗੀਆਂ।
49كَأَنَّهُنَّ بَيْضٌ مَّكْنُونٌ
49਼ ਜਿਵੇਂ ਉਹ ਅੱਖਾਂ (ਸ਼ੁਤਰ ਮੁਰਗ਼ ਦੇ) ਆਂਡੇ ਹੋਣ, ਜਿਹੜੇ ਪੜਦਿਆਂ ਵਿਚ ਲੁਕਾਏ ਹੋਏ ਹਨ।
50فَأَقْبَلَ بَعْضُهُمْ عَلَىٰ بَعْضٍ يَتَسَاءَلُونَ
50਼ ਉਹ (ਜੰਨਤੀ) ਇਕ ਦੂਜੇ ਵੱਲ ਰੁੱਖ ਕਰਕੇ (ਇਕ ਦੂਜੇ ਦਾ ਹਾਲ) ਪੁੱਛਣਗੇ।
51قَالَ قَائِلٌ مِّنْهُمْ إِنِّي كَانَ لِي قَرِينٌ
51਼ ਉਹਨਾਂ (ਜੰਨਤੀਆਂ) ਵਿੱਚੋਂ ਇਕ ਆਖੇਗਾ ਕਿ (ਸੰਸਾਰ ਵਿਚ) ਮੇਰਾ ਇਕ ਸਾਥੀ ਸੀ।
52يَقُولُ أَإِنَّكَ لَمِنَ الْمُصَدِّقِينَ
52਼ ਜਿਹੜਾ (ਮੈਨੂੰ) ਕਿਹਾ ਕਰਦਾ ਸੀ ਕਿ ਕੀ ਤੂੰ ਵੀ (ਕਿਆਮਤ ਦੇ ਆਉਣ ਦੀ) ਪੁਸ਼ਟੀ ਕਰਨ ਵਾਲਿਆਂ ਵਿੱਚੋਂ ਹੈ ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
50ਆਇਤ

ਅਨੁਵਾਦ — ਅਸ-ਸਾਫ਼ਾਤ 50

ਸੂਰਾ ਅਸ-ਸਾਫ਼ਾਤ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਉਹ (ਜੰਨਤੀ) ਇਕ ਦੂਜੇ ਵੱਲ ਰੁੱਖ ਕਰਕੇ (ਇਕ ਦੂਜੇ…

ਸੂਰਾ ਆਇਤ 50/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers