ਅਸ-ਸਾਫ਼ਾਤ · 51/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
قَالَ قَائِلٌ مِّنْهُمْ إِنِّي كَانَ لِي قَرِينٌ ۝٥١
Qaala qaaa`ilum minhum innee kaana lee qareen
📖 ਪੰਜਾਬੀ ਵਿੱਚ
51਼ ਉਹਨਾਂ (ਜੰਨਤੀਆਂ) ਵਿੱਚੋਂ ਇਕ ਆਖੇਗਾ ਕਿ (ਸੰਸਾਰ ਵਿਚ) ਮੇਰਾ ਇਕ ਸਾਥੀ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਅਸ-ਸਾਫ਼ਾਤ

49كَأَنَّهُنَّ بَيْضٌ مَّكْنُونٌ
49਼ ਜਿਵੇਂ ਉਹ ਅੱਖਾਂ (ਸ਼ੁਤਰ ਮੁਰਗ਼ ਦੇ) ਆਂਡੇ ਹੋਣ, ਜਿਹੜੇ ਪੜਦਿਆਂ ਵਿਚ ਲੁਕਾਏ ਹੋਏ ਹਨ।
50فَأَقْبَلَ بَعْضُهُمْ عَلَىٰ بَعْضٍ يَتَسَاءَلُونَ
50਼ ਉਹ (ਜੰਨਤੀ) ਇਕ ਦੂਜੇ ਵੱਲ ਰੁੱਖ ਕਰਕੇ (ਇਕ ਦੂਜੇ ਦਾ ਹਾਲ) ਪੁੱਛਣਗੇ।
51قَالَ قَائِلٌ مِّنْهُمْ إِنِّي كَانَ لِي قَرِينٌ
51਼ ਉਹਨਾਂ (ਜੰਨਤੀਆਂ) ਵਿੱਚੋਂ ਇਕ ਆਖੇਗਾ ਕਿ (ਸੰਸਾਰ ਵਿਚ) ਮੇਰਾ ਇਕ ਸਾਥੀ ਸੀ।
52يَقُولُ أَإِنَّكَ لَمِنَ الْمُصَدِّقِينَ
52਼ ਜਿਹੜਾ (ਮੈਨੂੰ) ਕਿਹਾ ਕਰਦਾ ਸੀ ਕਿ ਕੀ ਤੂੰ ਵੀ (ਕਿਆਮਤ ਦੇ ਆਉਣ ਦੀ) ਪੁਸ਼ਟੀ ਕਰਨ ਵਾਲਿਆਂ ਵਿੱਚੋਂ ਹੈ ?
53أَإِذَا مِتْنَا وَكُنَّا تُرَابًا وَعِظَامًا أَإِنَّا لَمَدِينُونَ
53਼ ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਹੱਡੀਆਂ ਹੋ ਜਾਵਾਂਗੇ ਤਾਂ ਕੀ ਸਾਨੂੰ (ਮੁੜ ਜਿਊਂਦਾ ਕਰਕੇ ਕਰਮਾਂ ਅਨੁਸਾਰ) ਬਦਲਾ ਦਿੱਤਾ ਜਾਵੇਗਾ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
51ਆਇਤ

ਅਨੁਵਾਦ — ਅਸ-ਸਾਫ਼ਾਤ 51

ਸੂਰਾ ਅਸ-ਸਾਫ਼ਾਤ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਉਹਨਾਂ (ਜੰਨਤੀਆਂ) ਵਿੱਚੋਂ ਇਕ ਆਖੇਗਾ ਕਿ (ਸੰਸਾਰ ਵਿਚ) ਮੇਰਾ…

ਸੂਰਾ ਆਇਤ 51/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers