ਅਸ-ਸਾਫ਼ਾਤ · 53/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
أَإِذَا مِتْنَا وَكُنَّا تُرَابًا وَعِظَامًا أَإِنَّا لَمَدِينُونَ ۝٥٣
A-izaa mitnaa wa kunnaa turaabanw wa `izaaman `ainnaa lamadeenoon
📖 ਪੰਜਾਬੀ ਵਿੱਚ
53਼ ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਹੱਡੀਆਂ ਹੋ ਜਾਵਾਂਗੇ ਤਾਂ ਕੀ ਸਾਨੂੰ (ਮੁੜ ਜਿਊਂਦਾ ਕਰਕੇ ਕਰਮਾਂ ਅਨੁਸਾਰ) ਬਦਲਾ ਦਿੱਤਾ ਜਾਵੇਗਾ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਅਸ-ਸਾਫ਼ਾਤ

51قَالَ قَائِلٌ مِّنْهُمْ إِنِّي كَانَ لِي قَرِينٌ
51਼ ਉਹਨਾਂ (ਜੰਨਤੀਆਂ) ਵਿੱਚੋਂ ਇਕ ਆਖੇਗਾ ਕਿ (ਸੰਸਾਰ ਵਿਚ) ਮੇਰਾ ਇਕ ਸਾਥੀ ਸੀ।
52يَقُولُ أَإِنَّكَ لَمِنَ الْمُصَدِّقِينَ
52਼ ਜਿਹੜਾ (ਮੈਨੂੰ) ਕਿਹਾ ਕਰਦਾ ਸੀ ਕਿ ਕੀ ਤੂੰ ਵੀ (ਕਿਆਮਤ ਦੇ ਆਉਣ ਦੀ) ਪੁਸ਼ਟੀ ਕਰਨ ਵਾਲਿਆਂ ਵਿੱਚੋਂ ਹੈ ?
53أَإِذَا مِتْنَا وَكُنَّا تُرَابًا وَعِظَامًا أَإِنَّا لَمَدِينُونَ
53਼ ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਹੱਡੀਆਂ ਹੋ ਜਾਵਾਂਗੇ ਤਾਂ ਕੀ ਸਾਨੂੰ (ਮੁੜ ਜਿਊਂਦਾ ਕਰਕੇ ਕਰਮਾਂ ਅਨੁਸਾਰ) ਬਦਲਾ ਦਿੱਤਾ ਜਾਵੇਗਾ?
54قَالَ هَلْ أَنتُم مُّطَّلِعُونَ
54਼ ਉਹ (ਜੰਨਤੀ ਸਾਥੀਆਂ ਨੂੰ) ਆਖੇਗਾ ਕਿ ਜੇ ਤੂੰ (ਉਸ ਇਨਕਾਰੀ ਨੂੰ) ਵੇਖਣਾ ਚਾਹੁੰਦਾ ਹੈ ਤਾਂ (ਨਰਕ ਵਿਚ) ਝਾਤੀ ਮਾਰ ਕੇ ਵੇਖ ਲੇ।
55فَاطَّلَعَ فَرَآهُ فِي سَوَاءِ الْجَحِيمِ
55਼ ਜਦੋਂ ਉਹ ਝਾਤੀ ਮਾਰੇਗਾ ਤਾਂ ਉਸ ਨੂੰ ਨਰਕ ਦੇ ਵਿਚਾਲੇ (ਜਲਦਾ ਹੋਇਆ) ਵੇਖੇਗਾ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
53ਆਇਤ

ਅਨੁਵਾਦ — ਅਸ-ਸਾਫ਼ਾਤ 53

ਸੂਰਾ ਅਸ-ਸਾਫ਼ਾਤ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਹੱਡੀਆਂ ਹੋ ਜਾਵਾਂਗੇ…

ਸੂਰਾ ਆਇਤ 53/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers