ਅਸ-ਸਾਫ਼ਾਤ · 55/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَاطَّلَعَ فَرَآهُ فِي سَوَاءِ الْجَحِيمِ ۝٥٥
Fattala`a fara aahu fee sawaaa`il Jaheem
📖 ਪੰਜਾਬੀ ਵਿੱਚ
55਼ ਜਦੋਂ ਉਹ ਝਾਤੀ ਮਾਰੇਗਾ ਤਾਂ ਉਸ ਨੂੰ ਨਰਕ ਦੇ ਵਿਚਾਲੇ (ਜਲਦਾ ਹੋਇਆ) ਵੇਖੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਸ-ਸਾਫ਼ਾਤ

53أَإِذَا مِتْنَا وَكُنَّا تُرَابًا وَعِظَامًا أَإِنَّا لَمَدِينُونَ
53਼ ਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਹੱਡੀਆਂ ਹੋ ਜਾਵਾਂਗੇ ਤਾਂ ਕੀ ਸਾਨੂੰ (ਮੁੜ ਜਿਊਂਦਾ ਕਰਕੇ ਕਰਮਾਂ ਅਨੁਸਾਰ) ਬਦਲਾ ਦਿੱਤਾ ਜਾਵੇਗਾ?
54قَالَ هَلْ أَنتُم مُّطَّلِعُونَ
54਼ ਉਹ (ਜੰਨਤੀ ਸਾਥੀਆਂ ਨੂੰ) ਆਖੇਗਾ ਕਿ ਜੇ ਤੂੰ (ਉਸ ਇਨਕਾਰੀ ਨੂੰ) ਵੇਖਣਾ ਚਾਹੁੰਦਾ ਹੈ ਤਾਂ (ਨਰਕ ਵਿਚ) ਝਾਤੀ ਮਾਰ ਕੇ ਵੇਖ ਲੇ।
55فَاطَّلَعَ فَرَآهُ فِي سَوَاءِ الْجَحِيمِ
55਼ ਜਦੋਂ ਉਹ ਝਾਤੀ ਮਾਰੇਗਾ ਤਾਂ ਉਸ ਨੂੰ ਨਰਕ ਦੇ ਵਿਚਾਲੇ (ਜਲਦਾ ਹੋਇਆ) ਵੇਖੇਗਾ।
56قَالَ تَاللَّهِ إِن كِدتَّ لَتُرْدِينِ
56਼ ਜੰਨਤੀ ਉਸ ਨੂੰ ਆਖੇਗਾ ਕਿ ਅੱਲਾਹ ਦੀ ਸੁੰਹ, ਤੂੰ ਤਾਂ ਮੈਨੂੰ ਵੀ ਬਰਬਾਦ ਕਰਨਾ ਚਾਹੁੰਦਾ ਸੀ।
57وَلَوْلَا نِعْمَةُ رَبِّي لَكُنتُ مِنَ الْمُحْضَرِينَ
57਼ ਜੇ ਮੇਰੇ ਰੱਬ ਦੀ ਮੇਰੇ ’ਤੇ ਕ੍ਰਿਪਾ ਨਾ ਹੁੰਦੀ ਤਾਂ ਅੱਜ ਮੈਂ ਵੀ ਨਰਕ ਵਿਚ ਇਹਨਾਂ ਅਪਰਾਧੀਆਂ ਵਾਂਗ ਹਾਜ਼ਰ ਕੀਤਾ ਗਿਆ ਹੁੰਦਾ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
55ਆਇਤ

ਅਨੁਵਾਦ — ਅਸ-ਸਾਫ਼ਾਤ 55

ਸੂਰਾ ਅਸ-ਸਾਫ਼ਾਤ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਜਦੋਂ ਉਹ ਝਾਤੀ ਮਾਰੇਗਾ ਤਾਂ ਉਸ ਨੂੰ ਨਰਕ ਦੇ…

ਸੂਰਾ ਆਇਤ 55/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers