ਅਸ-ਸਾਫ਼ਾਤ · 56/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
قَالَ تَاللَّهِ إِن كِدتَّ لَتُرْدِينِ ۝٥٦
Qaala tallaahi in kitta laturdeen
📖 ਪੰਜਾਬੀ ਵਿੱਚ
56਼ ਜੰਨਤੀ ਉਸ ਨੂੰ ਆਖੇਗਾ ਕਿ ਅੱਲਾਹ ਦੀ ਸੁੰਹ, ਤੂੰ ਤਾਂ ਮੈਨੂੰ ਵੀ ਬਰਬਾਦ ਕਰਨਾ ਚਾਹੁੰਦਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਅਸ-ਸਾਫ਼ਾਤ

54قَالَ هَلْ أَنتُم مُّطَّلِعُونَ
54਼ ਉਹ (ਜੰਨਤੀ ਸਾਥੀਆਂ ਨੂੰ) ਆਖੇਗਾ ਕਿ ਜੇ ਤੂੰ (ਉਸ ਇਨਕਾਰੀ ਨੂੰ) ਵੇਖਣਾ ਚਾਹੁੰਦਾ ਹੈ ਤਾਂ (ਨਰਕ ਵਿਚ) ਝਾਤੀ ਮਾਰ ਕੇ ਵੇਖ ਲੇ।
55فَاطَّلَعَ فَرَآهُ فِي سَوَاءِ الْجَحِيمِ
55਼ ਜਦੋਂ ਉਹ ਝਾਤੀ ਮਾਰੇਗਾ ਤਾਂ ਉਸ ਨੂੰ ਨਰਕ ਦੇ ਵਿਚਾਲੇ (ਜਲਦਾ ਹੋਇਆ) ਵੇਖੇਗਾ।
56قَالَ تَاللَّهِ إِن كِدتَّ لَتُرْدِينِ
56਼ ਜੰਨਤੀ ਉਸ ਨੂੰ ਆਖੇਗਾ ਕਿ ਅੱਲਾਹ ਦੀ ਸੁੰਹ, ਤੂੰ ਤਾਂ ਮੈਨੂੰ ਵੀ ਬਰਬਾਦ ਕਰਨਾ ਚਾਹੁੰਦਾ ਸੀ।
57وَلَوْلَا نِعْمَةُ رَبِّي لَكُنتُ مِنَ الْمُحْضَرِينَ
57਼ ਜੇ ਮੇਰੇ ਰੱਬ ਦੀ ਮੇਰੇ ’ਤੇ ਕ੍ਰਿਪਾ ਨਾ ਹੁੰਦੀ ਤਾਂ ਅੱਜ ਮੈਂ ਵੀ ਨਰਕ ਵਿਚ ਇਹਨਾਂ ਅਪਰਾਧੀਆਂ ਵਾਂਗ ਹਾਜ਼ਰ ਕੀਤਾ ਗਿਆ ਹੁੰਦਾ।
58أَفَمَا نَحْنُ بِمَيِّتِينَ
58਼ (ਜੰਨਤੀ ਆਖੇਗਾ) ਕੀ ਮੈਂ ਤੈਨੂੰ ਨਹੀਂ ਸੀ ਕਹਿੰਦਾ ਕਿ ਹੁਣ ਅਸੀਂ ਨਹੀਂ ਮਰਾਂਗੇ ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
56ਆਇਤ

ਅਨੁਵਾਦ — ਅਸ-ਸਾਫ਼ਾਤ 56

ਸੂਰਾ ਅਸ-ਸਾਫ਼ਾਤ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਜੰਨਤੀ ਉਸ ਨੂੰ ਆਖੇਗਾ ਕਿ ਅੱਲਾਹ ਦੀ ਸੁੰਹ, ਤੂੰ…

ਸੂਰਾ ਆਇਤ 56/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers