ਅਸ-ਸਾਫ਼ਾਤ · 57/182
ਅਨੁਵਾਦ ਉਚਾਰਨ — ਅਸ-ਸਾਫ਼ਾਤ
وَلَوْلَا نِعْمَةُ رَبِّي لَكُنتُ مِنَ الْمُحْضَرِينَ ۝٥٧
Wa law laa ni`matu Rabbee lakuntu minal muhdareen
📖 ਪੰਜਾਬੀ ਵਿੱਚ
57਼ ਜੇ ਮੇਰੇ ਰੱਬ ਦੀ ਮੇਰੇ ’ਤੇ ਕ੍ਰਿਪਾ ਨਾ ਹੁੰਦੀ ਤਾਂ ਅੱਜ ਮੈਂ ਵੀ ਨਰਕ ਵਿਚ ਇਹਨਾਂ ਅਪਰਾਧੀਆਂ ਵਾਂਗ ਹਾਜ਼ਰ ਕੀਤਾ ਗਿਆ ਹੁੰਦਾ।

🎧 ਸੁਣੋ


📜 ਆਇਤ 55-59 — ਅਸ-ਸਾਫ਼ਾਤ

55فَاطَّلَعَ فَرَآهُ فِي سَوَاءِ الْجَحِيمِ
55਼ ਜਦੋਂ ਉਹ ਝਾਤੀ ਮਾਰੇਗਾ ਤਾਂ ਉਸ ਨੂੰ ਨਰਕ ਦੇ ਵਿਚਾਲੇ (ਜਲਦਾ ਹੋਇਆ) ਵੇਖੇਗਾ।
56قَالَ تَاللَّهِ إِن كِدتَّ لَتُرْدِينِ
56਼ ਜੰਨਤੀ ਉਸ ਨੂੰ ਆਖੇਗਾ ਕਿ ਅੱਲਾਹ ਦੀ ਸੁੰਹ, ਤੂੰ ਤਾਂ ਮੈਨੂੰ ਵੀ ਬਰਬਾਦ ਕਰਨਾ ਚਾਹੁੰਦਾ ਸੀ।
57وَلَوْلَا نِعْمَةُ رَبِّي لَكُنتُ مِنَ الْمُحْضَرِينَ
57਼ ਜੇ ਮੇਰੇ ਰੱਬ ਦੀ ਮੇਰੇ ’ਤੇ ਕ੍ਰਿਪਾ ਨਾ ਹੁੰਦੀ ਤਾਂ ਅੱਜ ਮੈਂ ਵੀ ਨਰਕ ਵਿਚ ਇਹਨਾਂ ਅਪਰਾਧੀਆਂ ਵਾਂਗ ਹਾਜ਼ਰ ਕੀਤਾ ਗਿਆ ਹੁੰਦਾ।
58أَفَمَا نَحْنُ بِمَيِّتِينَ
58਼ (ਜੰਨਤੀ ਆਖੇਗਾ) ਕੀ ਮੈਂ ਤੈਨੂੰ ਨਹੀਂ ਸੀ ਕਹਿੰਦਾ ਕਿ ਹੁਣ ਅਸੀਂ ਨਹੀਂ ਮਰਾਂਗੇ ?
59إِلَّا مَوْتَتَنَا الْأُولَىٰ وَمَا نَحْنُ بِمُعَذَّبِينَ
59਼ (ਹਾਂ ਕੋਈ ਮੌਤ ਨਹੀਂ) ਛੁੱਟ ਪਹਿਲੀ (ਸੰਸਾਰਿਕ) ਮੌਤ ਤੋਂ ਅਤੇ ਨਾ ਹੀ ਸਾਨੂੰ (ਪ੍ਰਲੋਕ ਵਿਚ) ਕੋਈ ਅਜ਼ਾਬ ਦਿੱਤਾ ਜਾਵੇਗਾ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
57ਆਇਤ

ਅਨੁਵਾਦ — ਅਸ-ਸਾਫ਼ਾਤ 57

ਸੂਰਾ ਅਸ-ਸਾਫ਼ਾਤ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਜੇ ਮੇਰੇ ਰੱਬ ਦੀ ਮੇਰੇ ’ਤੇ ਕ੍ਰਿਪਾ ਨਾ ਹੁੰਦੀ…

ਸੂਰਾ ਆਇਤ 57/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 55–59. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers