ਅਸ-ਸਾਫ਼ਾਤ · 58/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
أَفَمَا نَحْنُ بِمَيِّتِينَ ۝٥٨
Afamaa nahnu bimaiyiteen
📖 ਪੰਜਾਬੀ ਵਿੱਚ
58਼ (ਜੰਨਤੀ ਆਖੇਗਾ) ਕੀ ਮੈਂ ਤੈਨੂੰ ਨਹੀਂ ਸੀ ਕਹਿੰਦਾ ਕਿ ਹੁਣ ਅਸੀਂ ਨਹੀਂ ਮਰਾਂਗੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਅਸ-ਸਾਫ਼ਾਤ

56قَالَ تَاللَّهِ إِن كِدتَّ لَتُرْدِينِ
56਼ ਜੰਨਤੀ ਉਸ ਨੂੰ ਆਖੇਗਾ ਕਿ ਅੱਲਾਹ ਦੀ ਸੁੰਹ, ਤੂੰ ਤਾਂ ਮੈਨੂੰ ਵੀ ਬਰਬਾਦ ਕਰਨਾ ਚਾਹੁੰਦਾ ਸੀ।
57وَلَوْلَا نِعْمَةُ رَبِّي لَكُنتُ مِنَ الْمُحْضَرِينَ
57਼ ਜੇ ਮੇਰੇ ਰੱਬ ਦੀ ਮੇਰੇ ’ਤੇ ਕ੍ਰਿਪਾ ਨਾ ਹੁੰਦੀ ਤਾਂ ਅੱਜ ਮੈਂ ਵੀ ਨਰਕ ਵਿਚ ਇਹਨਾਂ ਅਪਰਾਧੀਆਂ ਵਾਂਗ ਹਾਜ਼ਰ ਕੀਤਾ ਗਿਆ ਹੁੰਦਾ।
58أَفَمَا نَحْنُ بِمَيِّتِينَ
58਼ (ਜੰਨਤੀ ਆਖੇਗਾ) ਕੀ ਮੈਂ ਤੈਨੂੰ ਨਹੀਂ ਸੀ ਕਹਿੰਦਾ ਕਿ ਹੁਣ ਅਸੀਂ ਨਹੀਂ ਮਰਾਂਗੇ ?
59إِلَّا مَوْتَتَنَا الْأُولَىٰ وَمَا نَحْنُ بِمُعَذَّبِينَ
59਼ (ਹਾਂ ਕੋਈ ਮੌਤ ਨਹੀਂ) ਛੁੱਟ ਪਹਿਲੀ (ਸੰਸਾਰਿਕ) ਮੌਤ ਤੋਂ ਅਤੇ ਨਾ ਹੀ ਸਾਨੂੰ (ਪ੍ਰਲੋਕ ਵਿਚ) ਕੋਈ ਅਜ਼ਾਬ ਦਿੱਤਾ ਜਾਵੇਗਾ।
60إِنَّ هَٰذَا لَهُوَ الْفَوْزُ الْعَظِيمُ
60਼ ਨਿਰਸੰਦੇਹ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
58ਆਇਤ

ਅਨੁਵਾਦ — ਅਸ-ਸਾਫ਼ਾਤ 58

ਸੂਰਾ ਅਸ-ਸਾਫ਼ਾਤ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ (ਜੰਨਤੀ ਆਖੇਗਾ) ਕੀ ਮੈਂ ਤੈਨੂੰ ਨਹੀਂ ਸੀ ਕਹਿੰਦਾ ਕਿ…

ਸੂਰਾ ਆਇਤ 58/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers