ਅਸ-ਸਾਫ਼ਾਤ · 6/182
ਅਨੁਵਾਦ ਉਚਾਰਨ — ਅਸ-ਸਾਫ਼ਾਤ
إِنَّا زَيَّنَّا السَّمَاءَ الدُّنْيَا بِزِينَةٍ الْكَوَاكِبِ ۝٦
Innaa zaiyannas samaaa `ad dunyaa bizeenatinil kawaakib
📖 ਪੰਜਾਬੀ ਵਿੱਚ
6਼ ਅਸੀਂ ਸੰਸਾਰਿਕ ਅਕਾਸ਼ ਨੂੰ ਤਾਰਿਆਂ ਤੇ ਸੋਹੱਪਣ ਨਾਲ ਸਜਾਇਆ ਹੈ।1

🎧 ਸੁਣੋ


📜 ਆਇਤ 4-8 — ਅਸ-ਸਾਫ਼ਾਤ

4إِنَّ إِلَٰهَكُمْ لَوَاحِدٌ
4਼ ਨਿਰਸੰਦੇਹ, ਤੁਹਾਡਾ ਸਭ ਦਾ ਇਸ਼ਟ ਇੱਕੋ ਇੱਕ (ਅੱਲਾਹ) ਹੈ।
5رَّبُّ السَّمَاوَاتِ وَالْأَرْضِ وَمَا بَيْنَهُمَا وَرَبُّ الْمَشَارِقِ
5਼ ਉਹੀ ਅਕਾਸ਼ਾਂ ਤੇ ਧਰਤੀ ਦਾ ਅਤੇ ਉਹਨਾਂ ਦੋਵਾਂ ਵਿਚਕਾਰ ਸਾਰੀਆਂ ਚੀਜ਼ਾਂ ਦਾ ਮਾਲਿਕ ਹੈ ਅਤੇ ਸਾਰੀਆਂ ਪੂਰਬੀ ਦਿਸ਼ਾਵਾਂ ਦਾ ਵੀ ਮਾਲਿਕ ਹੈ।
6إِنَّا زَيَّنَّا السَّمَاءَ الدُّنْيَا بِزِينَةٍ الْكَوَاكِبِ
6਼ ਅਸੀਂ ਸੰਸਾਰਿਕ ਅਕਾਸ਼ ਨੂੰ ਤਾਰਿਆਂ ਤੇ ਸੋਹੱਪਣ ਨਾਲ ਸਜਾਇਆ ਹੈ।1
7وَحِفْظًا مِّن كُلِّ شَيْطَانٍ مَّارِدٍ
7਼ ਅਤੇ ਹਰੇਕ ਸਰਕਸ਼ ਸ਼ੈਤਾਨ ਤੋਂ ਉਸ ਨੂੰ ਸੁਰੱਖਿਅਤ ਰੱਖਣ ਦਾ ਪ੍ਰਬੰਧ ਕੀਤਾ ਹੈ।
8لَّا يَسَّمَّعُونَ إِلَى الْمَلَإِ الْأَعْلَىٰ وَيُقْذَفُونَ مِن كُلِّ جَانِبٍ
8਼ ਤਾਂ ਜੋ ਉਹ (ਸ਼ੈਤਾਨ) ਸਰਵਉੱਚ (ਰੱਬੀ) ਦਰਬਾਰ ਦੀਆਂ ਗੱਲਾਂ ਨਾ ਸੁਣ ਸਕਣ, ਸਗੋਂ ਹਰ ਪਾਸਿਓਂ ਉਹਨਾਂ ’ਤੇ ਸ਼ਹਾਬ (ਤਾਰੇ) ਸੁੱਟੇ ਜਾਂਦੇ ਹਨ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
6ਆਇਤ

ਅਨੁਵਾਦ — ਅਸ-ਸਾਫ਼ਾਤ 6

ਸੂਰਾ ਅਸ-ਸਾਫ਼ਾਤ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਅਸੀਂ ਸੰਸਾਰਿਕ ਅਕਾਸ਼ ਨੂੰ ਤਾਰਿਆਂ ਤੇ ਸੋਹੱਪਣ ਨਾਲ ਸਜਾਇਆ…

ਸੂਰਾ ਆਇਤ 6/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 4–8. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers