ਅਸ-ਸਾਫ਼ਾਤ · 60/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
إِنَّ هَٰذَا لَهُوَ الْفَوْزُ الْعَظِيمُ ۝٦٠
Inna haazaa falya`ma lil`aamiloon
📖 ਪੰਜਾਬੀ ਵਿੱਚ
60਼ ਨਿਰਸੰਦੇਹ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਅਸ-ਸਾਫ਼ਾਤ

58أَفَمَا نَحْنُ بِمَيِّتِينَ
58਼ (ਜੰਨਤੀ ਆਖੇਗਾ) ਕੀ ਮੈਂ ਤੈਨੂੰ ਨਹੀਂ ਸੀ ਕਹਿੰਦਾ ਕਿ ਹੁਣ ਅਸੀਂ ਨਹੀਂ ਮਰਾਂਗੇ ?
59إِلَّا مَوْتَتَنَا الْأُولَىٰ وَمَا نَحْنُ بِمُعَذَّبِينَ
59਼ (ਹਾਂ ਕੋਈ ਮੌਤ ਨਹੀਂ) ਛੁੱਟ ਪਹਿਲੀ (ਸੰਸਾਰਿਕ) ਮੌਤ ਤੋਂ ਅਤੇ ਨਾ ਹੀ ਸਾਨੂੰ (ਪ੍ਰਲੋਕ ਵਿਚ) ਕੋਈ ਅਜ਼ਾਬ ਦਿੱਤਾ ਜਾਵੇਗਾ।
60إِنَّ هَٰذَا لَهُوَ الْفَوْزُ الْعَظِيمُ
60਼ ਨਿਰਸੰਦੇਹ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
61لِمِثْلِ هَٰذَا فَلْيَعْمَلِ الْعَامِلُونَ
61਼ ਅਮਲ ਕਰਨ ਵਾਲਿਆਂ ਨੂੰ ਅਜਿਹੀ ਸਫ਼ਲਤਾ ਲਈ ਹੀ ਅਮਲ ਕਰਨੇ ਚਾਹੀਦੇ ਹਨ।
62أَذَٰلِكَ خَيْرٌ نُّزُلًا أَمْ شَجَرَةُ الزَّقُّومِ
62਼ ਕੀ ਇਹ (ਜੰਨਤ ਦੀ) ਮਹਿਮਾਨਦਾਰੀ ਚੰਗੀ ਹੈ ਜਾਂ (ਨਰਕ ਵਿਚ) ਥੋਹਰ ਦਾ ਰੱਖ ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
60ਆਇਤ

ਅਨੁਵਾਦ — ਅਸ-ਸਾਫ਼ਾਤ 60

ਸੂਰਾ ਅਸ-ਸਾਫ਼ਾਤ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਨਿਰਸੰਦੇਹ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।

ਸੂਰਾ ਆਇਤ 60/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers