ਅਸ-ਸਾਫ਼ਾਤ · 63/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
إِنَّا جَعَلْنَاهَا فِتْنَةً لِّلظَّالِمِينَ ۝٦٣
Innaa ja`alnaahaa fitnatal lizzaalimeen
📖 ਪੰਜਾਬੀ ਵਿੱਚ
63਼ ਜਿਸ ਨੂੰ ਅਸੀਂ ਜ਼ਾਲਮਾਂ ਲਈ ਪ੍ਰੀਖਿਆ ਬਣਾ ਛੱਡਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਅਸ-ਸਾਫ਼ਾਤ

61لِمِثْلِ هَٰذَا فَلْيَعْمَلِ الْعَامِلُونَ
61਼ ਅਮਲ ਕਰਨ ਵਾਲਿਆਂ ਨੂੰ ਅਜਿਹੀ ਸਫ਼ਲਤਾ ਲਈ ਹੀ ਅਮਲ ਕਰਨੇ ਚਾਹੀਦੇ ਹਨ।
62أَذَٰلِكَ خَيْرٌ نُّزُلًا أَمْ شَجَرَةُ الزَّقُّومِ
62਼ ਕੀ ਇਹ (ਜੰਨਤ ਦੀ) ਮਹਿਮਾਨਦਾਰੀ ਚੰਗੀ ਹੈ ਜਾਂ (ਨਰਕ ਵਿਚ) ਥੋਹਰ ਦਾ ਰੱਖ ?
63إِنَّا جَعَلْنَاهَا فِتْنَةً لِّلظَّالِمِينَ
63਼ ਜਿਸ ਨੂੰ ਅਸੀਂ ਜ਼ਾਲਮਾਂ ਲਈ ਪ੍ਰੀਖਿਆ ਬਣਾ ਛੱਡਿਆ ਹੈ।
64إِنَّهَا شَجَرَةٌ تَخْرُجُ فِي أَصْلِ الْجَحِيمِ
64਼ ਇਹ ਉਹ ਰੁੱਖ ਹੈ ਜਿਹੜਾ ਨਰਕ ਦੇ ਹੇਠ ਤੋਂ ਨਿਕਲਦਾ ਹੈ।
65طَلْعُهَا كَأَنَّهُ رُءُوسُ الشَّيَاطِينِ
65਼ ਉਸ ਦੇ ਫਲ ਸ਼ੈਤਾਨ ਦੇ ਸਿਰਾਂ ਵਾਂਗ ਹਨ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
63ਆਇਤ

ਅਨੁਵਾਦ — ਅਸ-ਸਾਫ਼ਾਤ 63

ਸੂਰਾ ਅਸ-ਸਾਫ਼ਾਤ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਜਿਸ ਨੂੰ ਅਸੀਂ ਜ਼ਾਲਮਾਂ ਲਈ ਪ੍ਰੀਖਿਆ ਬਣਾ ਛੱਡਿਆ ਹੈ।

ਸੂਰਾ ਆਇਤ 63/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers