ਅਸ-ਸਾਫ਼ਾਤ · 68/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
ثُمَّ إِنَّ مَرْجِعَهُمْ لَإِلَى الْجَحِيمِ ۝٦٨
Summa inna marji`ahum la ilal Jaheem
📖 ਪੰਜਾਬੀ ਵਿੱਚ
68਼ (ਖਾਣ ਪੀਣ ਮਗਰੋਂ) ਉਹਨਾਂ ਦੀ ਵਾਪਸੀ ਮੁੜ ਭੜਕਦੀ ਅੱਗ ਵੱਲ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਅਸ-ਸਾਫ਼ਾਤ

66فَإِنَّهُمْ لَآكِلُونَ مِنْهَا فَمَالِئُونَ مِنْهَا الْبُطُونَ
66਼ ਉਹਨਾਂ ਰੁੱਖਾਂ (ਦੇ ਫਲਾਂ) ਵਿੱਚੋਂ ਹੀ (ਨਰਕਧਾਰੀ) ਖਾਣਗੇ ਅਤੇ ਆਪਣੇ ਢਿੱਡ ਭਰਨਗੇ।
67ثُمَّ إِنَّ لَهُمْ عَلَيْهَا لَشَوْبًا مِّنْ حَمِيمٍ
67਼ ਫੇਰ ਉਹਨਾਂ ਨੂੰ ਖੌਲਦਾ ਹੋਇਆ ਪਾਣੀ ਪੀਣ ਨੂੰ ਮਿਲੇਗਾ।
68ثُمَّ إِنَّ مَرْجِعَهُمْ لَإِلَى الْجَحِيمِ
68਼ (ਖਾਣ ਪੀਣ ਮਗਰੋਂ) ਉਹਨਾਂ ਦੀ ਵਾਪਸੀ ਮੁੜ ਭੜਕਦੀ ਅੱਗ ਵੱਲ ਹੋਵੇਗੀ।
69إِنَّهُمْ أَلْفَوْا آبَاءَهُمْ ضَالِّينَ
69਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਪਿਓ ਦਾਦਿਆਂ ਨੂੰ ਕੁਰਾਹੇ ਪਿਆ ਹੋਇਆ ਵੇਖਿਆ।
70فَهُمْ عَلَىٰ آثَارِهِمْ يُهْرَعُونَ
70਼ ਅਤੇ ਉਹਨਾਂ ਦੀ ਹੀ ਪੈਰਵੀ ਕਰਨ ਲਈ ਉਹਨਾਂ ਦੇ ਪਿੱਛੇ ਨੱਠੇ ਚਲੇ ਗਏ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
68ਆਇਤ

ਅਨੁਵਾਦ — ਅਸ-ਸਾਫ਼ਾਤ 68

ਸੂਰਾ ਅਸ-ਸਾਫ਼ਾਤ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ (ਖਾਣ ਪੀਣ ਮਗਰੋਂ) ਉਹਨਾਂ ਦੀ ਵਾਪਸੀ ਮੁੜ ਭੜਕਦੀ ਅੱਗ…

ਸੂਰਾ ਆਇਤ 68/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers