ਅਸ-ਸਾਫ਼ਾਤ · 69/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
إِنَّهُمْ أَلْفَوْا آبَاءَهُمْ ضَالِّينَ ۝٦٩
Innahum alfaw aabaaa`ahum daaalleen
📖 ਪੰਜਾਬੀ ਵਿੱਚ
69਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਪਿਓ ਦਾਦਿਆਂ ਨੂੰ ਕੁਰਾਹੇ ਪਿਆ ਹੋਇਆ ਵੇਖਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 67-71 — ਸੂਰਾ ਅਸ-ਸਾਫ਼ਾਤ

67ثُمَّ إِنَّ لَهُمْ عَلَيْهَا لَشَوْبًا مِّنْ حَمِيمٍ
67਼ ਫੇਰ ਉਹਨਾਂ ਨੂੰ ਖੌਲਦਾ ਹੋਇਆ ਪਾਣੀ ਪੀਣ ਨੂੰ ਮਿਲੇਗਾ।
68ثُمَّ إِنَّ مَرْجِعَهُمْ لَإِلَى الْجَحِيمِ
68਼ (ਖਾਣ ਪੀਣ ਮਗਰੋਂ) ਉਹਨਾਂ ਦੀ ਵਾਪਸੀ ਮੁੜ ਭੜਕਦੀ ਅੱਗ ਵੱਲ ਹੋਵੇਗੀ।
69إِنَّهُمْ أَلْفَوْا آبَاءَهُمْ ضَالِّينَ
69਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਪਿਓ ਦਾਦਿਆਂ ਨੂੰ ਕੁਰਾਹੇ ਪਿਆ ਹੋਇਆ ਵੇਖਿਆ।
70فَهُمْ عَلَىٰ آثَارِهِمْ يُهْرَعُونَ
70਼ ਅਤੇ ਉਹਨਾਂ ਦੀ ਹੀ ਪੈਰਵੀ ਕਰਨ ਲਈ ਉਹਨਾਂ ਦੇ ਪਿੱਛੇ ਨੱਠੇ ਚਲੇ ਗਏ।
71وَلَقَدْ ضَلَّ قَبْلَهُمْ أَكْثَرُ الْأَوَّلِينَ
71਼ ਬੇਸ਼ੱਕ ਉਹਨਾਂ ਤੋਂ ਪਹਿਲਾਂ ਵੀ ਵਧੇਰੇ ਲੋਕ ਕੁਰਾਹੇ ਪੈ ਚੁੱਕੇ ਹਨ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
69ਆਇਤ

ਅਨੁਵਾਦ — ਅਸ-ਸਾਫ਼ਾਤ 69

ਸੂਰਾ ਅਸ-ਸਾਫ਼ਾਤ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਪਿਓ ਦਾਦਿਆਂ…

ਸੂਰਾ ਆਇਤ 69/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 67–71. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers