ਅਸ-ਸਾਫ਼ਾਤ · 7/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَحِفْظًا مِّن كُلِّ شَيْطَانٍ مَّارِدٍ ۝٧
Wa hifzam min kulli Shaitaanim maarid
📖 ਪੰਜਾਬੀ ਵਿੱਚ
7਼ ਅਤੇ ਹਰੇਕ ਸਰਕਸ਼ ਸ਼ੈਤਾਨ ਤੋਂ ਉਸ ਨੂੰ ਸੁਰੱਖਿਅਤ ਰੱਖਣ ਦਾ ਪ੍ਰਬੰਧ ਕੀਤਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਸ-ਸਾਫ਼ਾਤ

5رَّبُّ السَّمَاوَاتِ وَالْأَرْضِ وَمَا بَيْنَهُمَا وَرَبُّ الْمَشَارِقِ
5਼ ਉਹੀ ਅਕਾਸ਼ਾਂ ਤੇ ਧਰਤੀ ਦਾ ਅਤੇ ਉਹਨਾਂ ਦੋਵਾਂ ਵਿਚਕਾਰ ਸਾਰੀਆਂ ਚੀਜ਼ਾਂ ਦਾ ਮਾਲਿਕ ਹੈ ਅਤੇ ਸਾਰੀਆਂ ਪੂਰਬੀ ਦਿਸ਼ਾਵਾਂ ਦਾ ਵੀ ਮਾਲਿਕ ਹੈ।
6إِنَّا زَيَّنَّا السَّمَاءَ الدُّنْيَا بِزِينَةٍ الْكَوَاكِبِ
6਼ ਅਸੀਂ ਸੰਸਾਰਿਕ ਅਕਾਸ਼ ਨੂੰ ਤਾਰਿਆਂ ਤੇ ਸੋਹੱਪਣ ਨਾਲ ਸਜਾਇਆ ਹੈ।1
7وَحِفْظًا مِّن كُلِّ شَيْطَانٍ مَّارِدٍ
7਼ ਅਤੇ ਹਰੇਕ ਸਰਕਸ਼ ਸ਼ੈਤਾਨ ਤੋਂ ਉਸ ਨੂੰ ਸੁਰੱਖਿਅਤ ਰੱਖਣ ਦਾ ਪ੍ਰਬੰਧ ਕੀਤਾ ਹੈ।
8لَّا يَسَّمَّعُونَ إِلَى الْمَلَإِ الْأَعْلَىٰ وَيُقْذَفُونَ مِن كُلِّ جَانِبٍ
8਼ ਤਾਂ ਜੋ ਉਹ (ਸ਼ੈਤਾਨ) ਸਰਵਉੱਚ (ਰੱਬੀ) ਦਰਬਾਰ ਦੀਆਂ ਗੱਲਾਂ ਨਾ ਸੁਣ ਸਕਣ, ਸਗੋਂ ਹਰ ਪਾਸਿਓਂ ਉਹਨਾਂ ’ਤੇ ਸ਼ਹਾਬ (ਤਾਰੇ) ਸੁੱਟੇ ਜਾਂਦੇ ਹਨ।
9دُحُورًا ۖ وَلَهُمْ عَذَابٌ وَاصِبٌ
9਼ (ਇਹ ਤਾਰੇ) ਉਹਨਾਂ ਨੂੰ ਨਠਾਉਣ ਲਈ ਸੁੱਟੇ ਜਾਂਦੇ ਹਨ ਅਤੇ ਉਹਨਾਂ ਲਈ ਸਦੀਵੀ ਅਜ਼ਾਬ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
7ਆਇਤ

ਅਨੁਵਾਦ — ਅਸ-ਸਾਫ਼ਾਤ 7

ਸੂਰਾ ਅਸ-ਸਾਫ਼ਾਤ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਅਤੇ ਹਰੇਕ ਸਰਕਸ਼ ਸ਼ੈਤਾਨ ਤੋਂ ਉਸ ਨੂੰ ਸੁਰੱਖਿਅਤ ਰੱਖਣ…

ਸੂਰਾ ਆਇਤ 7/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers