ਅਸ-ਸਾਫ਼ਾਤ · 71/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَلَقَدْ ضَلَّ قَبْلَهُمْ أَكْثَرُ الْأَوَّلِينَ ۝٧١
Wa laqad dalla qablahum aksarul awwaleen
📖 ਪੰਜਾਬੀ ਵਿੱਚ
71਼ ਬੇਸ਼ੱਕ ਉਹਨਾਂ ਤੋਂ ਪਹਿਲਾਂ ਵੀ ਵਧੇਰੇ ਲੋਕ ਕੁਰਾਹੇ ਪੈ ਚੁੱਕੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 69-73 — ਸੂਰਾ ਅਸ-ਸਾਫ਼ਾਤ

69إِنَّهُمْ أَلْفَوْا آبَاءَهُمْ ضَالِّينَ
69਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਪਿਓ ਦਾਦਿਆਂ ਨੂੰ ਕੁਰਾਹੇ ਪਿਆ ਹੋਇਆ ਵੇਖਿਆ।
70فَهُمْ عَلَىٰ آثَارِهِمْ يُهْرَعُونَ
70਼ ਅਤੇ ਉਹਨਾਂ ਦੀ ਹੀ ਪੈਰਵੀ ਕਰਨ ਲਈ ਉਹਨਾਂ ਦੇ ਪਿੱਛੇ ਨੱਠੇ ਚਲੇ ਗਏ।
71وَلَقَدْ ضَلَّ قَبْلَهُمْ أَكْثَرُ الْأَوَّلِينَ
71਼ ਬੇਸ਼ੱਕ ਉਹਨਾਂ ਤੋਂ ਪਹਿਲਾਂ ਵੀ ਵਧੇਰੇ ਲੋਕ ਕੁਰਾਹੇ ਪੈ ਚੁੱਕੇ ਹਨ।
72وَلَقَدْ أَرْسَلْنَا فِيهِم مُّنذِرِينَ
72਼ ਅਤੇ ਅਸੀਂ ਉਹਨਾਂ ਵਿਚ (ਨਰਕ ਤੋਂ) ਡਰਾਉਣ ਵਾਲੇ (ਪੈਗ਼ੰਬਰ) ਵੀ ਭੇਜੇ ਸਨ।
73فَانظُرْ كَيْفَ كَانَ عَاقِبَةُ الْمُنذَرِينَ
73਼ ਹੁਣ ਤੂੰ ਵੇਖ, ਜਿਨ੍ਹਾਂ ਨੂੰ ਡਰਇਆ ਗਿਆ ਸੀ (ਪ੍ਰੰਤੂ ਨਾ ਡਰੇ) ਉਹਨਾਂ ਦਾ ਅੰਤ ਕਿਹੋ ਜਿਹਾ ਹੋਇਆ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
71ਆਇਤ

ਅਨੁਵਾਦ — ਅਸ-ਸਾਫ਼ਾਤ 71

ਸੂਰਾ ਅਸ-ਸਾਫ਼ਾਤ ਆਇਤ 71 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 71਼ ਬੇਸ਼ੱਕ ਉਹਨਾਂ ਤੋਂ ਪਹਿਲਾਂ ਵੀ ਵਧੇਰੇ ਲੋਕ ਕੁਰਾਹੇ ਪੈ…

ਸੂਰਾ ਆਇਤ 71/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 69–73. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers