ਅਸ-ਸਾਫ਼ਾਤ · 72/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَلَقَدْ أَرْسَلْنَا فِيهِم مُّنذِرِينَ ۝٧٢
Wa laqad arsalnaa feehim munzireen
📖 ਪੰਜਾਬੀ ਵਿੱਚ
72਼ ਅਤੇ ਅਸੀਂ ਉਹਨਾਂ ਵਿਚ (ਨਰਕ ਤੋਂ) ਡਰਾਉਣ ਵਾਲੇ (ਪੈਗ਼ੰਬਰ) ਵੀ ਭੇਜੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-74 — ਸੂਰਾ ਅਸ-ਸਾਫ਼ਾਤ

70فَهُمْ عَلَىٰ آثَارِهِمْ يُهْرَعُونَ
70਼ ਅਤੇ ਉਹਨਾਂ ਦੀ ਹੀ ਪੈਰਵੀ ਕਰਨ ਲਈ ਉਹਨਾਂ ਦੇ ਪਿੱਛੇ ਨੱਠੇ ਚਲੇ ਗਏ।
71وَلَقَدْ ضَلَّ قَبْلَهُمْ أَكْثَرُ الْأَوَّلِينَ
71਼ ਬੇਸ਼ੱਕ ਉਹਨਾਂ ਤੋਂ ਪਹਿਲਾਂ ਵੀ ਵਧੇਰੇ ਲੋਕ ਕੁਰਾਹੇ ਪੈ ਚੁੱਕੇ ਹਨ।
72وَلَقَدْ أَرْسَلْنَا فِيهِم مُّنذِرِينَ
72਼ ਅਤੇ ਅਸੀਂ ਉਹਨਾਂ ਵਿਚ (ਨਰਕ ਤੋਂ) ਡਰਾਉਣ ਵਾਲੇ (ਪੈਗ਼ੰਬਰ) ਵੀ ਭੇਜੇ ਸਨ।
73فَانظُرْ كَيْفَ كَانَ عَاقِبَةُ الْمُنذَرِينَ
73਼ ਹੁਣ ਤੂੰ ਵੇਖ, ਜਿਨ੍ਹਾਂ ਨੂੰ ਡਰਇਆ ਗਿਆ ਸੀ (ਪ੍ਰੰਤੂ ਨਾ ਡਰੇ) ਉਹਨਾਂ ਦਾ ਅੰਤ ਕਿਹੋ ਜਿਹਾ ਹੋਇਆ।
74إِلَّا عِبَادَ اللَّهِ الْمُخْلَصِينَ
74਼ (ਉਸ ਭੈੜੇ ਅੰਤ ਤੋਂ) ਕੋਈ ਨਹੀਂ ਬਚੇਗਾ, ਛੁਟ ਅੱਲਾਹ ਦੇ ਚੁਣਵੇਂ ਤੇ ਖ਼ਾਲਸ ਬੰਦਿਆਂ ਤੋਂ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
72ਆਇਤ

ਅਨੁਵਾਦ — ਅਸ-ਸਾਫ਼ਾਤ 72

ਸੂਰਾ ਅਸ-ਸਾਫ਼ਾਤ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ ਅਤੇ ਅਸੀਂ ਉਹਨਾਂ ਵਿਚ (ਨਰਕ ਤੋਂ) ਡਰਾਉਣ ਵਾਲੇ (ਪੈਗ਼ੰਬਰ)…

ਸੂਰਾ ਆਇਤ 72/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 70–74. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers