ਅਸ-ਸਾਫ਼ਾਤ · 75/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَلَقَدْ نَادَانَا نُوحٌ فَلَنِعْمَ الْمُجِيبُونَ ۝٧٥
Wa laqad naadaanaa Noohun falani`mal mujeeboon
📖 ਪੰਜਾਬੀ ਵਿੱਚ
75਼ ਅਤੇ (ਇਸ ਤੋਂ ਪਹਿਲਾਂ ਆਪਣੀ ਕੌਮ ਤੋਂ ਨਿਰਾਸ਼ ਹੋ ਕੇ) ਸਾਨੂੰ ਨੂਹ ਨੇ ਪੁਕਾਰਿਆ ਸੀ, ਵੇਖੋ ਕਿ ਅਸੀਂ ਕਿੰਨਾ ਸੋਹਣਾ ਉੱਤਰ ਦੇਣ ਵਾਲੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਅਸ-ਸਾਫ਼ਾਤ

73فَانظُرْ كَيْفَ كَانَ عَاقِبَةُ الْمُنذَرِينَ
73਼ ਹੁਣ ਤੂੰ ਵੇਖ, ਜਿਨ੍ਹਾਂ ਨੂੰ ਡਰਇਆ ਗਿਆ ਸੀ (ਪ੍ਰੰਤੂ ਨਾ ਡਰੇ) ਉਹਨਾਂ ਦਾ ਅੰਤ ਕਿਹੋ ਜਿਹਾ ਹੋਇਆ।
74إِلَّا عِبَادَ اللَّهِ الْمُخْلَصِينَ
74਼ (ਉਸ ਭੈੜੇ ਅੰਤ ਤੋਂ) ਕੋਈ ਨਹੀਂ ਬਚੇਗਾ, ਛੁਟ ਅੱਲਾਹ ਦੇ ਚੁਣਵੇਂ ਤੇ ਖ਼ਾਲਸ ਬੰਦਿਆਂ ਤੋਂ।
75وَلَقَدْ نَادَانَا نُوحٌ فَلَنِعْمَ الْمُجِيبُونَ
75਼ ਅਤੇ (ਇਸ ਤੋਂ ਪਹਿਲਾਂ ਆਪਣੀ ਕੌਮ ਤੋਂ ਨਿਰਾਸ਼ ਹੋ ਕੇ) ਸਾਨੂੰ ਨੂਹ ਨੇ ਪੁਕਾਰਿਆ ਸੀ, ਵੇਖੋ ਕਿ ਅਸੀਂ ਕਿੰਨਾ ਸੋਹਣਾ ਉੱਤਰ ਦੇਣ ਵਾਲੇ ਹਾਂ।
76وَنَجَّيْنَاهُ وَأَهْلَهُ مِنَ الْكَرْبِ الْعَظِيمِ
76਼ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ ਵੱਡੀ ਮੁਸੀਬਤ ਤੋਂ ਬਚਾ ਲਿਆ।
77وَجَعَلْنَا ذُرِّيَّتَهُ هُمُ الْبَاقِينَ
77਼ ਅਤੇ ਉਸ ਦੀ ਔਲਾਦ ਨੂੰ ਬਾਕੀ ਰਹਿਣ ਵਾਲਾ ਬਣਾਇਆ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
75ਆਇਤ

ਅਨੁਵਾਦ — ਅਸ-ਸਾਫ਼ਾਤ 75

ਸੂਰਾ ਅਸ-ਸਾਫ਼ਾਤ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਅਤੇ (ਇਸ ਤੋਂ ਪਹਿਲਾਂ ਆਪਣੀ ਕੌਮ ਤੋਂ ਨਿਰਾਸ਼ ਹੋ…

ਸੂਰਾ ਆਇਤ 75/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers