ਅਸ-ਸਾਫ਼ਾਤ · 76/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَنَجَّيْنَاهُ وَأَهْلَهُ مِنَ الْكَرْبِ الْعَظِيمِ ۝٧٦
Wa jajainaahu wa ahlahoo minal karbil `azeem
📖 ਪੰਜਾਬੀ ਵਿੱਚ
76਼ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ ਵੱਡੀ ਮੁਸੀਬਤ ਤੋਂ ਬਚਾ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 74-78 — ਸੂਰਾ ਅਸ-ਸਾਫ਼ਾਤ

74إِلَّا عِبَادَ اللَّهِ الْمُخْلَصِينَ
74਼ (ਉਸ ਭੈੜੇ ਅੰਤ ਤੋਂ) ਕੋਈ ਨਹੀਂ ਬਚੇਗਾ, ਛੁਟ ਅੱਲਾਹ ਦੇ ਚੁਣਵੇਂ ਤੇ ਖ਼ਾਲਸ ਬੰਦਿਆਂ ਤੋਂ।
75وَلَقَدْ نَادَانَا نُوحٌ فَلَنِعْمَ الْمُجِيبُونَ
75਼ ਅਤੇ (ਇਸ ਤੋਂ ਪਹਿਲਾਂ ਆਪਣੀ ਕੌਮ ਤੋਂ ਨਿਰਾਸ਼ ਹੋ ਕੇ) ਸਾਨੂੰ ਨੂਹ ਨੇ ਪੁਕਾਰਿਆ ਸੀ, ਵੇਖੋ ਕਿ ਅਸੀਂ ਕਿੰਨਾ ਸੋਹਣਾ ਉੱਤਰ ਦੇਣ ਵਾਲੇ ਹਾਂ।
76وَنَجَّيْنَاهُ وَأَهْلَهُ مِنَ الْكَرْبِ الْعَظِيمِ
76਼ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ ਵੱਡੀ ਮੁਸੀਬਤ ਤੋਂ ਬਚਾ ਲਿਆ।
77وَجَعَلْنَا ذُرِّيَّتَهُ هُمُ الْبَاقِينَ
77਼ ਅਤੇ ਉਸ ਦੀ ਔਲਾਦ ਨੂੰ ਬਾਕੀ ਰਹਿਣ ਵਾਲਾ ਬਣਾਇਆ।
78وَتَرَكْنَا عَلَيْهِ فِي الْآخِرِينَ
78਼ ਮਗਰੋਂ ਆਉਣ ਵਾਲੀਆਂ ਨਸਲਾਂ ਲਈ ਅਸੀਂ ਉਸ ਦੀ ਪ੍ਰਸ਼ੰਸਾ ਤੇ ਚਰਚੇ ਨੂੰ ਬਾਕੀ ਰੱਖਿਆ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
76ਆਇਤ

ਅਨੁਵਾਦ — ਅਸ-ਸਾਫ਼ਾਤ 76

ਸੂਰਾ ਅਸ-ਸਾਫ਼ਾਤ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਘਰ ਵਾਲਿਆਂ…

ਸੂਰਾ ਆਇਤ 76/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 74–78. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers