ਅਸ-ਸਾਫ਼ਾਤ · 77/182
ਅਨੁਵਾਦ ਉਚਾਰਨ — ਅਸ-ਸਾਫ਼ਾਤ
وَجَعَلْنَا ذُرِّيَّتَهُ هُمُ الْبَاقِينَ ۝٧٧
Wa ja`alnaa zurriyyatahoo hummul baaqeen
📖 ਪੰਜਾਬੀ ਵਿੱਚ
77਼ ਅਤੇ ਉਸ ਦੀ ਔਲਾਦ ਨੂੰ ਬਾਕੀ ਰਹਿਣ ਵਾਲਾ ਬਣਾਇਆ।

🎧 ਸੁਣੋ


📜 ਆਇਤ 75-79 — ਅਸ-ਸਾਫ਼ਾਤ

75وَلَقَدْ نَادَانَا نُوحٌ فَلَنِعْمَ الْمُجِيبُونَ
75਼ ਅਤੇ (ਇਸ ਤੋਂ ਪਹਿਲਾਂ ਆਪਣੀ ਕੌਮ ਤੋਂ ਨਿਰਾਸ਼ ਹੋ ਕੇ) ਸਾਨੂੰ ਨੂਹ ਨੇ ਪੁਕਾਰਿਆ ਸੀ, ਵੇਖੋ ਕਿ ਅਸੀਂ ਕਿੰਨਾ ਸੋਹਣਾ ਉੱਤਰ ਦੇਣ ਵਾਲੇ ਹਾਂ।
76وَنَجَّيْنَاهُ وَأَهْلَهُ مِنَ الْكَرْبِ الْعَظِيمِ
76਼ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ ਵੱਡੀ ਮੁਸੀਬਤ ਤੋਂ ਬਚਾ ਲਿਆ।
77وَجَعَلْنَا ذُرِّيَّتَهُ هُمُ الْبَاقِينَ
77਼ ਅਤੇ ਉਸ ਦੀ ਔਲਾਦ ਨੂੰ ਬਾਕੀ ਰਹਿਣ ਵਾਲਾ ਬਣਾਇਆ।
78وَتَرَكْنَا عَلَيْهِ فِي الْآخِرِينَ
78਼ ਮਗਰੋਂ ਆਉਣ ਵਾਲੀਆਂ ਨਸਲਾਂ ਲਈ ਅਸੀਂ ਉਸ ਦੀ ਪ੍ਰਸ਼ੰਸਾ ਤੇ ਚਰਚੇ ਨੂੰ ਬਾਕੀ ਰੱਖਿਆ।
79سَلَامٌ عَلَىٰ نُوحٍ فِي الْعَالَمِينَ
79਼ ਸਾਰੇ ਜਹਾਨਾਂ ਵਿਚ ਨੂਹ ’ਤੇ ਸਲਾਮਤੀ ਹੋਵੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
77ਆਇਤ

ਅਨੁਵਾਦ — ਅਸ-ਸਾਫ਼ਾਤ 77

ਸੂਰਾ ਅਸ-ਸਾਫ਼ਾਤ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਅਤੇ ਉਸ ਦੀ ਔਲਾਦ ਨੂੰ ਬਾਕੀ ਰਹਿਣ ਵਾਲਾ ਬਣਾਇਆ।

ਸੂਰਾ ਆਇਤ 77/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 75–79. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers