ਅਸ-ਸਾਫ਼ਾਤ · 79/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
سَلَامٌ عَلَىٰ نُوحٍ فِي الْعَالَمِينَ ۝٧٩
Salaamun `alaa Noohin fil `aalameen
📖 ਪੰਜਾਬੀ ਵਿੱਚ
79਼ ਸਾਰੇ ਜਹਾਨਾਂ ਵਿਚ ਨੂਹ ’ਤੇ ਸਲਾਮਤੀ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 77-81 — ਸੂਰਾ ਅਸ-ਸਾਫ਼ਾਤ

77وَجَعَلْنَا ذُرِّيَّتَهُ هُمُ الْبَاقِينَ
77਼ ਅਤੇ ਉਸ ਦੀ ਔਲਾਦ ਨੂੰ ਬਾਕੀ ਰਹਿਣ ਵਾਲਾ ਬਣਾਇਆ।
78وَتَرَكْنَا عَلَيْهِ فِي الْآخِرِينَ
78਼ ਮਗਰੋਂ ਆਉਣ ਵਾਲੀਆਂ ਨਸਲਾਂ ਲਈ ਅਸੀਂ ਉਸ ਦੀ ਪ੍ਰਸ਼ੰਸਾ ਤੇ ਚਰਚੇ ਨੂੰ ਬਾਕੀ ਰੱਖਿਆ।
79سَلَامٌ عَلَىٰ نُوحٍ فِي الْعَالَمِينَ
79਼ ਸਾਰੇ ਜਹਾਨਾਂ ਵਿਚ ਨੂਹ ’ਤੇ ਸਲਾਮਤੀ ਹੋਵੇ।
80إِنَّا كَذَٰلِكَ نَجْزِي الْمُحْسِنِينَ
80਼ ਬੇਸ਼ੱਕ ਨੇਕੀ ਕਰਨ ਵਾਲਿਆਂ ਨੂੰ ਅਸੀਂ ਇਸੇ ਪ੍ਰਕਾਰ (ਚੰਗਾ) ਬਦਲਾ ਦਿੰਦੇ ਹਾਂ।
81إِنَّهُ مِنْ عِبَادِنَا الْمُؤْمِنِينَ
81਼ ਉਹ (ਨੂਹ) ਸਾਡੇ ਈਮਾਨਦਾਰ ਬੰਦਿਆਂ ਵਿੱਚੋਂ ਸੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
79ਆਇਤ

ਅਨੁਵਾਦ — ਅਸ-ਸਾਫ਼ਾਤ 79

ਸੂਰਾ ਅਸ-ਸਾਫ਼ਾਤ ਆਇਤ 79 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 79਼ ਸਾਰੇ ਜਹਾਨਾਂ ਵਿਚ ਨੂਹ ’ਤੇ ਸਲਾਮਤੀ ਹੋਵੇ।

ਸੂਰਾ ਆਇਤ 79/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 77–81. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers