ਅਸ-ਸਾਫ਼ਾਤ · 8/182
ਅਨੁਵਾਦ ਉਚਾਰਨ — ਅਸ-ਸਾਫ਼ਾਤ
لَّا يَسَّمَّعُونَ إِلَى الْمَلَإِ الْأَعْلَىٰ وَيُقْذَفُونَ مِن كُلِّ جَانِبٍ ۝٨
Laa yassamma `oona ilal mala il a`alaa wa yuqzafoona min kulli jaanib
📖 ਪੰਜਾਬੀ ਵਿੱਚ
8਼ ਤਾਂ ਜੋ ਉਹ (ਸ਼ੈਤਾਨ) ਸਰਵਉੱਚ (ਰੱਬੀ) ਦਰਬਾਰ ਦੀਆਂ ਗੱਲਾਂ ਨਾ ਸੁਣ ਸਕਣ, ਸਗੋਂ ਹਰ ਪਾਸਿਓਂ ਉਹਨਾਂ ’ਤੇ ਸ਼ਹਾਬ (ਤਾਰੇ) ਸੁੱਟੇ ਜਾਂਦੇ ਹਨ।

🎧 ਸੁਣੋ


📜 ਆਇਤ 6-10 — ਅਸ-ਸਾਫ਼ਾਤ

6إِنَّا زَيَّنَّا السَّمَاءَ الدُّنْيَا بِزِينَةٍ الْكَوَاكِبِ
6਼ ਅਸੀਂ ਸੰਸਾਰਿਕ ਅਕਾਸ਼ ਨੂੰ ਤਾਰਿਆਂ ਤੇ ਸੋਹੱਪਣ ਨਾਲ ਸਜਾਇਆ ਹੈ।1
7وَحِفْظًا مِّن كُلِّ شَيْطَانٍ مَّارِدٍ
7਼ ਅਤੇ ਹਰੇਕ ਸਰਕਸ਼ ਸ਼ੈਤਾਨ ਤੋਂ ਉਸ ਨੂੰ ਸੁਰੱਖਿਅਤ ਰੱਖਣ ਦਾ ਪ੍ਰਬੰਧ ਕੀਤਾ ਹੈ।
8لَّا يَسَّمَّعُونَ إِلَى الْمَلَإِ الْأَعْلَىٰ وَيُقْذَفُونَ مِن كُلِّ جَانِبٍ
8਼ ਤਾਂ ਜੋ ਉਹ (ਸ਼ੈਤਾਨ) ਸਰਵਉੱਚ (ਰੱਬੀ) ਦਰਬਾਰ ਦੀਆਂ ਗੱਲਾਂ ਨਾ ਸੁਣ ਸਕਣ, ਸਗੋਂ ਹਰ ਪਾਸਿਓਂ ਉਹਨਾਂ ’ਤੇ ਸ਼ਹਾਬ (ਤਾਰੇ) ਸੁੱਟੇ ਜਾਂਦੇ ਹਨ।
9دُحُورًا ۖ وَلَهُمْ عَذَابٌ وَاصِبٌ
9਼ (ਇਹ ਤਾਰੇ) ਉਹਨਾਂ ਨੂੰ ਨਠਾਉਣ ਲਈ ਸੁੱਟੇ ਜਾਂਦੇ ਹਨ ਅਤੇ ਉਹਨਾਂ ਲਈ ਸਦੀਵੀ ਅਜ਼ਾਬ ਹੈ।
10إِلَّا مَنْ خَطِفَ الْخَطْفَةَ فَأَتْبَعَهُ شِهَابٌ ثَاقِبٌ
10਼ ਪਰ ਜੇ ਕੋਈ (ਸ਼ੈਤਾਨ) ਉੱਥਿਓਂ ਇਕ ਅੱਧ ਗੱਲ ਸੁਣ ਕੇ ਨੱਸ ਵੀ ਜਾਵੇ ਤਾਂ ਉਹ ਦਾ ਪਿੱਛਾ ਇਕ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
8ਆਇਤ

ਅਨੁਵਾਦ — ਅਸ-ਸਾਫ਼ਾਤ 8

ਸੂਰਾ ਅਸ-ਸਾਫ਼ਾਤ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਤਾਂ ਜੋ ਉਹ (ਸ਼ੈਤਾਨ) ਸਰਵਉੱਚ (ਰੱਬੀ) ਦਰਬਾਰ ਦੀਆਂ ਗੱਲਾਂ…

ਸੂਰਾ ਆਇਤ 8/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 6–10. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers