ਅਸ-ਸਾਫ਼ਾਤ · 81/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
إِنَّهُ مِنْ عِبَادِنَا الْمُؤْمِنِينَ ۝٨١
Innahoo min `ibaadinal mu`mineen
📖 ਪੰਜਾਬੀ ਵਿੱਚ
81਼ ਉਹ (ਨੂਹ) ਸਾਡੇ ਈਮਾਨਦਾਰ ਬੰਦਿਆਂ ਵਿੱਚੋਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 79-83 — ਸੂਰਾ ਅਸ-ਸਾਫ਼ਾਤ

79سَلَامٌ عَلَىٰ نُوحٍ فِي الْعَالَمِينَ
79਼ ਸਾਰੇ ਜਹਾਨਾਂ ਵਿਚ ਨੂਹ ’ਤੇ ਸਲਾਮਤੀ ਹੋਵੇ।
80إِنَّا كَذَٰلِكَ نَجْزِي الْمُحْسِنِينَ
80਼ ਬੇਸ਼ੱਕ ਨੇਕੀ ਕਰਨ ਵਾਲਿਆਂ ਨੂੰ ਅਸੀਂ ਇਸੇ ਪ੍ਰਕਾਰ (ਚੰਗਾ) ਬਦਲਾ ਦਿੰਦੇ ਹਾਂ।
81إِنَّهُ مِنْ عِبَادِنَا الْمُؤْمِنِينَ
81਼ ਉਹ (ਨੂਹ) ਸਾਡੇ ਈਮਾਨਦਾਰ ਬੰਦਿਆਂ ਵਿੱਚੋਂ ਸੀ।
82ثُمَّ أَغْرَقْنَا الْآخَرِينَ
82਼ ਅਸੀਂ ਦੂਜਿਆਂ (ਨੂਹ ਦੇ ਦਸ਼ਮਣਾਂ) ਨੂੰ ਡੋਬ ਦਿੱਤਾ।
83۞ وَإِنَّ مِن شِيعَتِهِ لَإِبْرَاهِيمَ
83਼ ਬੇਸ਼ੱਕ ਇਬਰਾਹੀਮ ਵੀ ਨੂਹ ਦੀ ਟੋਲੀ ਵਿੱਚੋਂ ਸੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
81ਆਇਤ

ਅਨੁਵਾਦ — ਅਸ-ਸਾਫ਼ਾਤ 81

ਸੂਰਾ ਅਸ-ਸਾਫ਼ਾਤ ਆਇਤ 81 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 81਼ ਉਹ (ਨੂਹ) ਸਾਡੇ ਈਮਾਨਦਾਰ ਬੰਦਿਆਂ ਵਿੱਚੋਂ ਸੀ।

ਸੂਰਾ ਆਇਤ 81/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 79–83. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers