ਅਸ-ਸਾਫ਼ਾਤ · 83/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
۞ وَإِنَّ مِن شِيعَتِهِ لَإِبْرَاهِيمَ ۝٨٣
Wa ina min shee`atihee la Ibraaheem
📖 ਪੰਜਾਬੀ ਵਿੱਚ
83਼ ਬੇਸ਼ੱਕ ਇਬਰਾਹੀਮ ਵੀ ਨੂਹ ਦੀ ਟੋਲੀ ਵਿੱਚੋਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਅਸ-ਸਾਫ਼ਾਤ

81إِنَّهُ مِنْ عِبَادِنَا الْمُؤْمِنِينَ
81਼ ਉਹ (ਨੂਹ) ਸਾਡੇ ਈਮਾਨਦਾਰ ਬੰਦਿਆਂ ਵਿੱਚੋਂ ਸੀ।
82ثُمَّ أَغْرَقْنَا الْآخَرِينَ
82਼ ਅਸੀਂ ਦੂਜਿਆਂ (ਨੂਹ ਦੇ ਦਸ਼ਮਣਾਂ) ਨੂੰ ਡੋਬ ਦਿੱਤਾ।
83۞ وَإِنَّ مِن شِيعَتِهِ لَإِبْرَاهِيمَ
83਼ ਬੇਸ਼ੱਕ ਇਬਰਾਹੀਮ ਵੀ ਨੂਹ ਦੀ ਟੋਲੀ ਵਿੱਚੋਂ ਸੀ।
84إِذْ جَاءَ رَبَّهُ بِقَلْبٍ سَلِيمٍ
84਼ ਜਦੋਂ ਉਹ (ਇਬਰਾਹੀਮ) ਆਪਣੇ ਰੱਬ ਦੇ ਹਜ਼ੂਰ ਨਿਰਮਲ ਹਿਰਦਾ ਲੈ ਕੇ ਆਇਆ।
85إِذْ قَالَ لِأَبِيهِ وَقَوْمِهِ مَاذَا تَعْبُدُونَ
85਼ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਨੂੰ ਕਿਹਾ, ਤੁਸੀਂ ਕਿਸ ਚੀਜ਼ ਦੀ ਪੂਜਾ ਕਰਦੇ ਹੋ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
83ਆਇਤ

ਅਨੁਵਾਦ — ਅਸ-ਸਾਫ਼ਾਤ 83

ਸੂਰਾ ਅਸ-ਸਾਫ਼ਾਤ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਬੇਸ਼ੱਕ ਇਬਰਾਹੀਮ ਵੀ ਨੂਹ ਦੀ ਟੋਲੀ ਵਿੱਚੋਂ ਸੀ।

ਸੂਰਾ ਆਇਤ 83/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers