ਅਸ-ਸਾਫ਼ਾਤ · 85/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
إِذْ قَالَ لِأَبِيهِ وَقَوْمِهِ مَاذَا تَعْبُدُونَ ۝٨٥
Iz qaala li abeehi wa qawmihee maazaa ta`budoon
📖 ਪੰਜਾਬੀ ਵਿੱਚ
85਼ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਨੂੰ ਕਿਹਾ, ਤੁਸੀਂ ਕਿਸ ਚੀਜ਼ ਦੀ ਪੂਜਾ ਕਰਦੇ ਹੋ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਅਸ-ਸਾਫ਼ਾਤ

83۞ وَإِنَّ مِن شِيعَتِهِ لَإِبْرَاهِيمَ
83਼ ਬੇਸ਼ੱਕ ਇਬਰਾਹੀਮ ਵੀ ਨੂਹ ਦੀ ਟੋਲੀ ਵਿੱਚੋਂ ਸੀ।
84إِذْ جَاءَ رَبَّهُ بِقَلْبٍ سَلِيمٍ
84਼ ਜਦੋਂ ਉਹ (ਇਬਰਾਹੀਮ) ਆਪਣੇ ਰੱਬ ਦੇ ਹਜ਼ੂਰ ਨਿਰਮਲ ਹਿਰਦਾ ਲੈ ਕੇ ਆਇਆ।
85إِذْ قَالَ لِأَبِيهِ وَقَوْمِهِ مَاذَا تَعْبُدُونَ
85਼ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਨੂੰ ਕਿਹਾ, ਤੁਸੀਂ ਕਿਸ ਚੀਜ਼ ਦੀ ਪੂਜਾ ਕਰਦੇ ਹੋ?
86أَئِفْكًا آلِهَةً دُونَ اللَّهِ تُرِيدُونَ
86਼ ਕੀ ਤੁਸੀਂ ਅੱਲਾਹ ਨੂੰ ਛੱਡ ਕੇ (ਆਪਣੇ ਹੱਥੀਂ) ਘੜ੍ਹੇ ਹੋਏ ਇਸ਼ਟ ਚਾਹੁੰਦੇ ਹੋ ?
87فَمَا ظَنُّكُم بِرَبِّ الْعَالَمِينَ
87਼ ਸਾਰੇ ਜਹਾਨਾਂ ਦੇ ਪਾਲਣਹਾਰ ਬਾਰੇ ਤੁਹਾਡਾ ਕੀ ਵਿਚਾਰ ਹੈ ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
85ਆਇਤ

ਅਨੁਵਾਦ — ਅਸ-ਸਾਫ਼ਾਤ 85

ਸੂਰਾ ਅਸ-ਸਾਫ਼ਾਤ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਨੂੰ ਕਿਹਾ,…

ਸੂਰਾ ਆਇਤ 85/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers