ਅਸ-ਸਾਫ਼ਾਤ · 86/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
أَئِفْكًا آلِهَةً دُونَ اللَّهِ تُرِيدُونَ ۝٨٦
A`ifkan aalihatan doonal laahi tureedoon
📖 ਪੰਜਾਬੀ ਵਿੱਚ
86਼ ਕੀ ਤੁਸੀਂ ਅੱਲਾਹ ਨੂੰ ਛੱਡ ਕੇ (ਆਪਣੇ ਹੱਥੀਂ) ਘੜ੍ਹੇ ਹੋਏ ਇਸ਼ਟ ਚਾਹੁੰਦੇ ਹੋ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 84-88 — ਸੂਰਾ ਅਸ-ਸਾਫ਼ਾਤ

84إِذْ جَاءَ رَبَّهُ بِقَلْبٍ سَلِيمٍ
84਼ ਜਦੋਂ ਉਹ (ਇਬਰਾਹੀਮ) ਆਪਣੇ ਰੱਬ ਦੇ ਹਜ਼ੂਰ ਨਿਰਮਲ ਹਿਰਦਾ ਲੈ ਕੇ ਆਇਆ।
85إِذْ قَالَ لِأَبِيهِ وَقَوْمِهِ مَاذَا تَعْبُدُونَ
85਼ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਨੂੰ ਕਿਹਾ, ਤੁਸੀਂ ਕਿਸ ਚੀਜ਼ ਦੀ ਪੂਜਾ ਕਰਦੇ ਹੋ?
86أَئِفْكًا آلِهَةً دُونَ اللَّهِ تُرِيدُونَ
86਼ ਕੀ ਤੁਸੀਂ ਅੱਲਾਹ ਨੂੰ ਛੱਡ ਕੇ (ਆਪਣੇ ਹੱਥੀਂ) ਘੜ੍ਹੇ ਹੋਏ ਇਸ਼ਟ ਚਾਹੁੰਦੇ ਹੋ ?
87فَمَا ظَنُّكُم بِرَبِّ الْعَالَمِينَ
87਼ ਸਾਰੇ ਜਹਾਨਾਂ ਦੇ ਪਾਲਣਹਾਰ ਬਾਰੇ ਤੁਹਾਡਾ ਕੀ ਵਿਚਾਰ ਹੈ ?
88فَنَظَرَ نَظْرَةً فِي النُّجُومِ
88਼ ਫੇਰ ਉਸ ਨੇ ਇਕ ਨਜ਼ਰ ਤਾਰਿਆਂ ਵੱਲ ਵੇਖਿਆ (ਭਾਵ ਸੋਚਣ ਲੱਗਾ)।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
86ਆਇਤ

ਅਨੁਵਾਦ — ਅਸ-ਸਾਫ਼ਾਤ 86

ਸੂਰਾ ਅਸ-ਸਾਫ਼ਾਤ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਕੀ ਤੁਸੀਂ ਅੱਲਾਹ ਨੂੰ ਛੱਡ ਕੇ (ਆਪਣੇ ਹੱਥੀਂ) ਘੜ੍ਹੇ…

ਸੂਰਾ ਆਇਤ 86/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 84–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers