ਅਸ-ਸਾਫ਼ਾਤ · 89/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَقَالَ إِنِّي سَقِيمٌ ۝٨٩
Faqaala inee saqeem
📖 ਪੰਜਾਬੀ ਵਿੱਚ
89਼ ਅਤੇ (ਆਪਣੇ ਘਰ ਵਾਲਿਆਂ ਨੂੰ) ਕਿਹਾ ਕਿ ਮੈਂ ਤਾਂ ਬੀਮਾਰ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 87-91 — ਸੂਰਾ ਅਸ-ਸਾਫ਼ਾਤ

87فَمَا ظَنُّكُم بِرَبِّ الْعَالَمِينَ
87਼ ਸਾਰੇ ਜਹਾਨਾਂ ਦੇ ਪਾਲਣਹਾਰ ਬਾਰੇ ਤੁਹਾਡਾ ਕੀ ਵਿਚਾਰ ਹੈ ?
88فَنَظَرَ نَظْرَةً فِي النُّجُومِ
88਼ ਫੇਰ ਉਸ ਨੇ ਇਕ ਨਜ਼ਰ ਤਾਰਿਆਂ ਵੱਲ ਵੇਖਿਆ (ਭਾਵ ਸੋਚਣ ਲੱਗਾ)।
89فَقَالَ إِنِّي سَقِيمٌ
89਼ ਅਤੇ (ਆਪਣੇ ਘਰ ਵਾਲਿਆਂ ਨੂੰ) ਕਿਹਾ ਕਿ ਮੈਂ ਤਾਂ ਬੀਮਾਰ ਹਾਂ।
90فَتَوَلَّوْا عَنْهُ مُدْبِرِينَ
90਼ ਇਸ ਤੋਂ ਉਹ ਉਸ (ਇਬਰਾਹੀਮ) ਨੂੰ ਘਰ ਛੱਡ ਕੇ (ਮੇਲੇ ਵਿਚ) ਚਲੇ ਗਏ।
91فَرَاغَ إِلَىٰ آلِهَتِهِمْ فَقَالَ أَلَا تَأْكُلُونَ
91਼ ਫੇਰ ਉਹ (ਇਬਰਾਹੀਮ) ਉਹਨਾਂ ਦੇ ਇਸ਼ਟਾਂ ਕੋਲ ਗਿਆ ਅਤੇ ਪੁੱਛਣ ਲੱਗਾ, ਤੁਸੀਂ (ਆਪਣੇ ਅੱਗੇ ਪਏ ਭੋਗ ਨੂੰ) ਖਾਂਦੇ ਕਿਉਂ ਨਹੀਂ ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
89ਆਇਤ

ਅਨੁਵਾਦ — ਅਸ-ਸਾਫ਼ਾਤ 89

ਸੂਰਾ ਅਸ-ਸਾਫ਼ਾਤ ਆਇਤ 89 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 89਼ ਅਤੇ (ਆਪਣੇ ਘਰ ਵਾਲਿਆਂ ਨੂੰ) ਕਿਹਾ ਕਿ ਮੈਂ ਤਾਂ…

ਸੂਰਾ ਆਇਤ 89/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 87–91. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers