ਅਸ-ਸਾਫ਼ਾਤ · 9/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
دُحُورًا ۖ وَلَهُمْ عَذَابٌ وَاصِبٌ ۝٩
Duhooranw wa lahum `azaabunw waasib
📖 ਪੰਜਾਬੀ ਵਿੱਚ
9਼ (ਇਹ ਤਾਰੇ) ਉਹਨਾਂ ਨੂੰ ਨਠਾਉਣ ਲਈ ਸੁੱਟੇ ਜਾਂਦੇ ਹਨ ਅਤੇ ਉਹਨਾਂ ਲਈ ਸਦੀਵੀ ਅਜ਼ਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਸ-ਸਾਫ਼ਾਤ

7وَحِفْظًا مِّن كُلِّ شَيْطَانٍ مَّارِدٍ
7਼ ਅਤੇ ਹਰੇਕ ਸਰਕਸ਼ ਸ਼ੈਤਾਨ ਤੋਂ ਉਸ ਨੂੰ ਸੁਰੱਖਿਅਤ ਰੱਖਣ ਦਾ ਪ੍ਰਬੰਧ ਕੀਤਾ ਹੈ।
8لَّا يَسَّمَّعُونَ إِلَى الْمَلَإِ الْأَعْلَىٰ وَيُقْذَفُونَ مِن كُلِّ جَانِبٍ
8਼ ਤਾਂ ਜੋ ਉਹ (ਸ਼ੈਤਾਨ) ਸਰਵਉੱਚ (ਰੱਬੀ) ਦਰਬਾਰ ਦੀਆਂ ਗੱਲਾਂ ਨਾ ਸੁਣ ਸਕਣ, ਸਗੋਂ ਹਰ ਪਾਸਿਓਂ ਉਹਨਾਂ ’ਤੇ ਸ਼ਹਾਬ (ਤਾਰੇ) ਸੁੱਟੇ ਜਾਂਦੇ ਹਨ।
9دُحُورًا ۖ وَلَهُمْ عَذَابٌ وَاصِبٌ
9਼ (ਇਹ ਤਾਰੇ) ਉਹਨਾਂ ਨੂੰ ਨਠਾਉਣ ਲਈ ਸੁੱਟੇ ਜਾਂਦੇ ਹਨ ਅਤੇ ਉਹਨਾਂ ਲਈ ਸਦੀਵੀ ਅਜ਼ਾਬ ਹੈ।
10إِلَّا مَنْ خَطِفَ الْخَطْفَةَ فَأَتْبَعَهُ شِهَابٌ ثَاقِبٌ
10਼ ਪਰ ਜੇ ਕੋਈ (ਸ਼ੈਤਾਨ) ਉੱਥਿਓਂ ਇਕ ਅੱਧ ਗੱਲ ਸੁਣ ਕੇ ਨੱਸ ਵੀ ਜਾਵੇ ਤਾਂ ਉਹ ਦਾ ਪਿੱਛਾ ਇਕ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ।
11فَاسْتَفْتِهِمْ أَهُمْ أَشَدُّ خَلْقًا أَم مَّنْ خَلَقْنَا ۚ إِنَّا خَلَقْنَاهُم مِّن طِينٍ لَّازِبٍ
11਼ (ਹੇ ਨਬੀ!) ਇਹਨਾਂ (ਕਾਫ਼ਿਰਾਂ) ਤੋਂ ਪੁੱਛੋ, ਕੀ ਉਹਨਾਂ ਨੂੰ ਪੈਦਾ ਕਰਨਾ ਵਧੇਰੇ ਔਖਾ ਹੈ ਜਾਂ ਜੋ ਅਸੀਂ ਪੈਦਾ ਕਰ ਚੁੱਕੇ ਹਾਂ ? ਬੇਸ਼ੱਕ ਅਸੀਂ ਇਹਨਾਂ (ਮਨੁੱਖਾਂ ਨੂੰ) ਇਕ ਲੇਸਦਾਰ ਚੀਕਣੀ ਮਿੱਟੀ ਤੋਂ ਪੈਦਾ ਕੀਤਾ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
9ਆਇਤ

ਅਨੁਵਾਦ — ਅਸ-ਸਾਫ਼ਾਤ 9

ਸੂਰਾ ਅਸ-ਸਾਫ਼ਾਤ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ (ਇਹ ਤਾਰੇ) ਉਹਨਾਂ ਨੂੰ ਨਠਾਉਣ ਲਈ ਸੁੱਟੇ ਜਾਂਦੇ ਹਨ…

ਸੂਰਾ ਆਇਤ 9/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers