ਅਸ-ਸਾਫ਼ਾਤ · 93/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَرَاغَ عَلَيْهِمْ ضَرْبًا بِالْيَمِينِ ۝٩٣
Faraagha `alaihim darbam bilyameen
📖 ਪੰਜਾਬੀ ਵਿੱਚ
93਼ ਫੇਰ ਤਾਂ ਉਹ (ਇਬਰਾਹੀਮ) ਉਹਨਾਂ ਨੂੰ ਸੱਜੇ ਹੱਥ (ਸ਼ਕਤੀ) ਨਾਲ ਮਾਰ-ਮਾਰ ਕੇ ਤੋੜਣ ਲੱਗ ਪਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 91-95 — ਸੂਰਾ ਅਸ-ਸਾਫ਼ਾਤ

91فَرَاغَ إِلَىٰ آلِهَتِهِمْ فَقَالَ أَلَا تَأْكُلُونَ
91਼ ਫੇਰ ਉਹ (ਇਬਰਾਹੀਮ) ਉਹਨਾਂ ਦੇ ਇਸ਼ਟਾਂ ਕੋਲ ਗਿਆ ਅਤੇ ਪੁੱਛਣ ਲੱਗਾ, ਤੁਸੀਂ (ਆਪਣੇ ਅੱਗੇ ਪਏ ਭੋਗ ਨੂੰ) ਖਾਂਦੇ ਕਿਉਂ ਨਹੀਂ ?
92مَا لَكُمْ لَا تَنطِقُونَ
92਼ ਤੁਹਾਨੂੰ ਕੀ ਹੋਇਆ ਕਿ ਤੁਸੀਂ ਬੋਲਦੇ ਵੀ ਨਹੀਂ ?
93فَرَاغَ عَلَيْهِمْ ضَرْبًا بِالْيَمِينِ
93਼ ਫੇਰ ਤਾਂ ਉਹ (ਇਬਰਾਹੀਮ) ਉਹਨਾਂ ਨੂੰ ਸੱਜੇ ਹੱਥ (ਸ਼ਕਤੀ) ਨਾਲ ਮਾਰ-ਮਾਰ ਕੇ ਤੋੜਣ ਲੱਗ ਪਿਆ।
94فَأَقْبَلُوا إِلَيْهِ يَزِفُّونَ
94਼ (ਫੇਰ ਜਦੋਂ ਮੁਸ਼ਰਿਕ ਮੇਲਾ ਵੇਖ ਦੇ ਘਰ ਆਏ ਅਤੇ ਬੁਤਾਂ ਦਾ ਹਾਲ ਵੇਖਿਆ ਤਾਂ) ਉਹ ਲੋਕ ਨੱਸਦੇ ਹੋਏ ਉਸ ਵੱਲ ਆਏ।
95قَالَ أَتَعْبُدُونَ مَا تَنْحِتُونَ
95਼ ਉਸ (ਇਬਰਾਹੀਮ) ਨੇ ਆਖਿਆ, ਕੀ ਤੁਸੀਂ ਉਹਨਾਂ ਨੂੰ ਪੂਜਦੇ ਹੋ ਜਿਨ੍ਹਾਂ ਨੂੰ ਤੁਸਾਂ ਆਪ ਹੀ ਘੜ੍ਹਿਆ ਹੈ ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
93ਆਇਤ

ਅਨੁਵਾਦ — ਅਸ-ਸਾਫ਼ਾਤ 93

ਸੂਰਾ ਅਸ-ਸਾਫ਼ਾਤ ਆਇਤ 93 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 93਼ ਫੇਰ ਤਾਂ ਉਹ (ਇਬਰਾਹੀਮ) ਉਹਨਾਂ ਨੂੰ ਸੱਜੇ ਹੱਥ (ਸ਼ਕਤੀ)…

ਸੂਰਾ ਆਇਤ 93/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 91–95. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers