ਅਸ-ਸਾਫ਼ਾਤ · 94/182
ਅਨੁਵਾਦ ਉਚਾਰਨ — ਅਸ-ਸਾਫ਼ਾਤ
فَأَقْبَلُوا إِلَيْهِ يَزِفُّونَ ۝٩٤
Fa aqbalooo ilaihi yaziffoon
📖 ਪੰਜਾਬੀ ਵਿੱਚ
94਼ (ਫੇਰ ਜਦੋਂ ਮੁਸ਼ਰਿਕ ਮੇਲਾ ਵੇਖ ਦੇ ਘਰ ਆਏ ਅਤੇ ਬੁਤਾਂ ਦਾ ਹਾਲ ਵੇਖਿਆ ਤਾਂ) ਉਹ ਲੋਕ ਨੱਸਦੇ ਹੋਏ ਉਸ ਵੱਲ ਆਏ।

🎧 ਸੁਣੋ


📜 ਆਇਤ 92-96 — ਅਸ-ਸਾਫ਼ਾਤ

92مَا لَكُمْ لَا تَنطِقُونَ
92਼ ਤੁਹਾਨੂੰ ਕੀ ਹੋਇਆ ਕਿ ਤੁਸੀਂ ਬੋਲਦੇ ਵੀ ਨਹੀਂ ?
93فَرَاغَ عَلَيْهِمْ ضَرْبًا بِالْيَمِينِ
93਼ ਫੇਰ ਤਾਂ ਉਹ (ਇਬਰਾਹੀਮ) ਉਹਨਾਂ ਨੂੰ ਸੱਜੇ ਹੱਥ (ਸ਼ਕਤੀ) ਨਾਲ ਮਾਰ-ਮਾਰ ਕੇ ਤੋੜਣ ਲੱਗ ਪਿਆ।
94فَأَقْبَلُوا إِلَيْهِ يَزِفُّونَ
94਼ (ਫੇਰ ਜਦੋਂ ਮੁਸ਼ਰਿਕ ਮੇਲਾ ਵੇਖ ਦੇ ਘਰ ਆਏ ਅਤੇ ਬੁਤਾਂ ਦਾ ਹਾਲ ਵੇਖਿਆ ਤਾਂ) ਉਹ ਲੋਕ ਨੱਸਦੇ ਹੋਏ ਉਸ ਵੱਲ ਆਏ।
95قَالَ أَتَعْبُدُونَ مَا تَنْحِتُونَ
95਼ ਉਸ (ਇਬਰਾਹੀਮ) ਨੇ ਆਖਿਆ, ਕੀ ਤੁਸੀਂ ਉਹਨਾਂ ਨੂੰ ਪੂਜਦੇ ਹੋ ਜਿਨ੍ਹਾਂ ਨੂੰ ਤੁਸਾਂ ਆਪ ਹੀ ਘੜ੍ਹਿਆ ਹੈ ?
96وَاللَّهُ خَلَقَكُمْ وَمَا تَعْمَلُونَ
96਼ ਜਦ ਕਿ ਤੁਹਾਨੂੰ ਵੀ ਅੱਲਾਹ ਨੇ ਸਾਜਿਆ ਹੈ ਅਤੇ ਤੁਹਾਡੀਆਂ ਬਣਾਈਆਂ ਹੋਈਆਂ ਚੀਜ਼ਾਂ ਨੂੰ ਵੀ ਉਸ (ਅੱਲਾਹ) ਨੇ ਹੀ ਪੈਦਾ ਕੀਤਾ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
94ਆਇਤ

ਅਨੁਵਾਦ — ਅਸ-ਸਾਫ਼ਾਤ 94

ਸੂਰਾ ਅਸ-ਸਾਫ਼ਾਤ ਆਇਤ 94 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 94਼ (ਫੇਰ ਜਦੋਂ ਮੁਸ਼ਰਿਕ ਮੇਲਾ ਵੇਖ ਦੇ ਘਰ ਆਏ ਅਤੇ…

ਸੂਰਾ ਆਇਤ 94/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 92–96. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers