ਅਸ-ਸਾਫ਼ਾਤ · 97/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
قَالُوا ابْنُوا لَهُ بُنْيَانًا فَأَلْقُوهُ فِي الْجَحِيمِ ۝٩٧
Qaalub noo lahoo bun yaanan fa alqoohu fil jaheem
📖 ਪੰਜਾਬੀ ਵਿੱਚ
97਼ ਉਹ (ਮੁਸ਼ਰਿਕ) ਆਖਣ ਲੱਗੇ ਕਿ ਇਸ (ਇਬਰਾਹੀਮ) ਲਈ ਇਕ ਭੱਠੀ ਬਣਾਓ ਅਤੇ ਉਸ ਵਿਚ ਅੱਗ ਬਾਲੋ ਤੇ ਉਸ ਦਗਦੀ ਹੋਈ ਅੱਗ ਵਿਚ ਉਸ ਨੂੰ ਸੁੱਟ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 95-99 — ਸੂਰਾ ਅਸ-ਸਾਫ਼ਾਤ

95قَالَ أَتَعْبُدُونَ مَا تَنْحِتُونَ
95਼ ਉਸ (ਇਬਰਾਹੀਮ) ਨੇ ਆਖਿਆ, ਕੀ ਤੁਸੀਂ ਉਹਨਾਂ ਨੂੰ ਪੂਜਦੇ ਹੋ ਜਿਨ੍ਹਾਂ ਨੂੰ ਤੁਸਾਂ ਆਪ ਹੀ ਘੜ੍ਹਿਆ ਹੈ ?
96وَاللَّهُ خَلَقَكُمْ وَمَا تَعْمَلُونَ
96਼ ਜਦ ਕਿ ਤੁਹਾਨੂੰ ਵੀ ਅੱਲਾਹ ਨੇ ਸਾਜਿਆ ਹੈ ਅਤੇ ਤੁਹਾਡੀਆਂ ਬਣਾਈਆਂ ਹੋਈਆਂ ਚੀਜ਼ਾਂ ਨੂੰ ਵੀ ਉਸ (ਅੱਲਾਹ) ਨੇ ਹੀ ਪੈਦਾ ਕੀਤਾ ਹੈ।
97قَالُوا ابْنُوا لَهُ بُنْيَانًا فَأَلْقُوهُ فِي الْجَحِيمِ
97਼ ਉਹ (ਮੁਸ਼ਰਿਕ) ਆਖਣ ਲੱਗੇ ਕਿ ਇਸ (ਇਬਰਾਹੀਮ) ਲਈ ਇਕ ਭੱਠੀ ਬਣਾਓ ਅਤੇ ਉਸ ਵਿਚ ਅੱਗ ਬਾਲੋ ਤੇ ਉਸ ਦਗਦੀ ਹੋਈ ਅੱਗ ਵਿਚ ਉਸ ਨੂੰ ਸੁੱਟ ਦਿਓ।
98فَأَرَادُوا بِهِ كَيْدًا فَجَعَلْنَاهُمُ الْأَسْفَلِينَ
98਼ ਉਹ ਲੋਕ ਤਾਂ ਇਬਰਾਹੀਮ ਦੇ ਵਿਰੁੱਧ ਚਾਲ ਚਲਣਾ ਚਾਹੁੰਦੇ ਸੀ ਪ੍ਰੰਤੂ ਅਸੀਂ (ਅੱਗ ਨੂੰ ਗੁਲਜ਼ਾਰ ਬਣਾ ਕੇ) ਉਹਨਾਂ (ਮੁਸ਼ਰਿਕਾਂ) ਨੂੰ ਹੀ ਹੀਣਾ ਕਰ ਵਿਖਾਇਆ।
99وَقَالَ إِنِّي ذَاهِبٌ إِلَىٰ رَبِّي سَيَهْدِينِ
99਼ ਅਤੇ ਉਸ (ਇਬਰਾਹੀਮ) ਨੇ (ਆਪਣੀ ਕੌਮ ਦਾ ਵਤੀਰਾ ਵੇਖ ਕੇ) ਕਿਹਾ ਕਿ ਮੈਂ ਤਾਂ ਆਪਣੇ ਰੱਬ ਵੱਲ ਜਾਂਦਾ ਹੈ, ਉਹੀਓ ਮੈਂ ਨੂੰ ਰਾਹ ਵਿਖਾਵੇਗਾ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
97ਆਇਤ

ਅਨੁਵਾਦ — ਅਸ-ਸਾਫ਼ਾਤ 97

ਸੂਰਾ ਅਸ-ਸਾਫ਼ਾਤ ਆਇਤ 97 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 97਼ ਉਹ (ਮੁਸ਼ਰਿਕ) ਆਖਣ ਲੱਗੇ ਕਿ ਇਸ (ਇਬਰਾਹੀਮ) ਲਈ ਇਕ…

ਸੂਰਾ ਆਇਤ 97/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 95–99. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers