ਅਸ-ਸਾਫ਼ਾਤ · 98/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَأَرَادُوا بِهِ كَيْدًا فَجَعَلْنَاهُمُ الْأَسْفَلِينَ ۝٩٨
Fa araadoo bihee kaidan faja `alnaahumul asfaleen
📖 ਪੰਜਾਬੀ ਵਿੱਚ
98਼ ਉਹ ਲੋਕ ਤਾਂ ਇਬਰਾਹੀਮ ਦੇ ਵਿਰੁੱਧ ਚਾਲ ਚਲਣਾ ਚਾਹੁੰਦੇ ਸੀ ਪ੍ਰੰਤੂ ਅਸੀਂ (ਅੱਗ ਨੂੰ ਗੁਲਜ਼ਾਰ ਬਣਾ ਕੇ) ਉਹਨਾਂ (ਮੁਸ਼ਰਿਕਾਂ) ਨੂੰ ਹੀ ਹੀਣਾ ਕਰ ਵਿਖਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 96-100 — ਸੂਰਾ ਅਸ-ਸਾਫ਼ਾਤ

96وَاللَّهُ خَلَقَكُمْ وَمَا تَعْمَلُونَ
96਼ ਜਦ ਕਿ ਤੁਹਾਨੂੰ ਵੀ ਅੱਲਾਹ ਨੇ ਸਾਜਿਆ ਹੈ ਅਤੇ ਤੁਹਾਡੀਆਂ ਬਣਾਈਆਂ ਹੋਈਆਂ ਚੀਜ਼ਾਂ ਨੂੰ ਵੀ ਉਸ (ਅੱਲਾਹ) ਨੇ ਹੀ ਪੈਦਾ ਕੀਤਾ ਹੈ।
97قَالُوا ابْنُوا لَهُ بُنْيَانًا فَأَلْقُوهُ فِي الْجَحِيمِ
97਼ ਉਹ (ਮੁਸ਼ਰਿਕ) ਆਖਣ ਲੱਗੇ ਕਿ ਇਸ (ਇਬਰਾਹੀਮ) ਲਈ ਇਕ ਭੱਠੀ ਬਣਾਓ ਅਤੇ ਉਸ ਵਿਚ ਅੱਗ ਬਾਲੋ ਤੇ ਉਸ ਦਗਦੀ ਹੋਈ ਅੱਗ ਵਿਚ ਉਸ ਨੂੰ ਸੁੱਟ ਦਿਓ।
98فَأَرَادُوا بِهِ كَيْدًا فَجَعَلْنَاهُمُ الْأَسْفَلِينَ
98਼ ਉਹ ਲੋਕ ਤਾਂ ਇਬਰਾਹੀਮ ਦੇ ਵਿਰੁੱਧ ਚਾਲ ਚਲਣਾ ਚਾਹੁੰਦੇ ਸੀ ਪ੍ਰੰਤੂ ਅਸੀਂ (ਅੱਗ ਨੂੰ ਗੁਲਜ਼ਾਰ ਬਣਾ ਕੇ) ਉਹਨਾਂ (ਮੁਸ਼ਰਿਕਾਂ) ਨੂੰ ਹੀ ਹੀਣਾ ਕਰ ਵਿਖਾਇਆ।
99وَقَالَ إِنِّي ذَاهِبٌ إِلَىٰ رَبِّي سَيَهْدِينِ
99਼ ਅਤੇ ਉਸ (ਇਬਰਾਹੀਮ) ਨੇ (ਆਪਣੀ ਕੌਮ ਦਾ ਵਤੀਰਾ ਵੇਖ ਕੇ) ਕਿਹਾ ਕਿ ਮੈਂ ਤਾਂ ਆਪਣੇ ਰੱਬ ਵੱਲ ਜਾਂਦਾ ਹੈ, ਉਹੀਓ ਮੈਂ ਨੂੰ ਰਾਹ ਵਿਖਾਵੇਗਾ।
100رَبِّ هَبْ لِي مِنَ الصَّالِحِينَ
100਼ (ਇਬਰਾਹੀਮ ਨੇ ਦੁਆ ਕੀਤੀ ਕਿ) ਹੇ ਮੇਰੇ ਰੱਬਾ! ਮੈਨੂੰ ਇਕ ਪੁੱਤਰ ਦੀ ਦਾਤ ਬਖ਼ਸ਼, ਜਿਹੜਾ ਨੇਕ ਲੋਕਾਂ ਵਿੱਚੋਂ ਹੋਵੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
98ਆਇਤ

ਅਨੁਵਾਦ — ਅਸ-ਸਾਫ਼ਾਤ 98

ਸੂਰਾ ਅਸ-ਸਾਫ਼ਾਤ ਆਇਤ 98 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 98਼ ਉਹ ਲੋਕ ਤਾਂ ਇਬਰਾਹੀਮ ਦੇ ਵਿਰੁੱਧ ਚਾਲ ਚਲਣਾ ਚਾਹੁੰਦੇ…

ਸੂਰਾ ਆਇਤ 98/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 96–100. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers