ਸਾਦ · 1/88
ਅਨੁਵਾਦ ਉਚਾਰਨ — ਸੂਰਾ ਸਾਦ
ص ۚ وَالْقُرْآنِ ذِي الذِّكْرِ ۝١
Saaad; wal-Qur-aani ziz zikr
📖 ਪੰਜਾਬੀ ਵਿੱਚ
1਼ ਸੁਆਦ। ਸੁੰਹ ਹੈ ਨਸੀਹਤਾਂ ਭਰੇ .ਕੁਰਆਨ ਦੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਸਾਦ

1ص ۚ وَالْقُرْآنِ ذِي الذِّكْرِ
1਼ ਸੁਆਦ। ਸੁੰਹ ਹੈ ਨਸੀਹਤਾਂ ਭਰੇ .ਕੁਰਆਨ ਦੀ।
2بَلِ الَّذِينَ كَفَرُوا فِي عِزَّةٍ وَشِقَاقٍ
2਼ ਪਰ ਇਨਕਾਰੀ ਤਾਂ ਘਮੰਡ ਵਿਚ ਅਤੇ (.ਕੁਰਆਨ ਦੀ) ਵਿਰੋਧਤਾ ਵਿਚ ਫਸੇ ਹੋਏ ਹਨ।
3كَمْ أَهْلَكْنَا مِن قَبْلِهِم مِّن قَرْنٍ فَنَادَوا وَّلَاتَ حِينَ مَنَاصٍ
3਼ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਵੀ ਅਸੀਂ ਕਿੰਨੀਆਂ ਹੀ ਉੱਮਤਾਂ (ਕੌਮਾਂ) ਨੂੰ (ਅਜ਼ਾਬ ਰਾਹੀਂ) ਹਲਾਕ ਕਰ ਚੁੱਕੇ ਹਾਂ। (ਜਦੋਂ ਅਜ਼ਾਬ ਆ ਗਿਆ) ਤਾਂ ਉਹਨਾਂ ਨੇ (ਮਦਦ ਲਈ) ਸਾਨੂੰ ਹੀ ਸੱਦਿਆ, ਜਦ ਕਿ ਉਹ ਸਮਾਂ (ਅਜ਼ਾਬ ਤੋਂ) ਛੁਟਕਾਰੇ ਦਾ ਨਹੀਂ ਸੀ।
ਸਾਦਕੁਰਾਨ ਸੂਚੀ
88ਆਇਤ
MeccanRevelation
1ਆਇਤ

ਅਨੁਵਾਦ — ਸਾਦ 1

ਸੂਰਾ ਸਾਦ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਸੁਆਦ। ਸੁੰਹ ਹੈ ਨਸੀਹਤਾਂ ਭਰੇ .ਕੁਰਆਨ ਦੀ।

ਸੂਰਾ ਆਇਤ 1/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers