ਸਾਦ · 11/88
ਅਨੁਵਾਦ ਉਚਾਰਨ — ਸੂਰਾ ਸਾਦ
جُندٌ مَّا هُنَالِكَ مَهْزُومٌ مِّنَ الْأَحْزَابِ ۝١١
Jundum maa hunaalika mahzoomum minal Ahzaab
📖 ਪੰਜਾਬੀ ਵਿੱਚ
11਼ ਇਹ ਤਾਂ (ਦੋ ਵੱਡੇ-ਵੱਡੇ) ਹਾਰੇ ਹੋਏ ਜੱਥਿਆਂ ਵਿੱਚੋਂ ਇਕ ਨਿੱਕਾ ਜਿਹਾ ਜੱਥਾ ਹੈ, ਜਿਹੜਾ ਮਾਤ ਖਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਸਾਦ

9أَمْ عِندَهُمْ خَزَائِنُ رَحْمَةِ رَبِّكَ الْعَزِيزِ الْوَهَّابِ
9਼ (ਹੇ ਨਬੀ!) ਕੀ ਇਹਨਾਂ (ਕਾਫ਼ਿਰਾਂ) ਕੋਲ ਤੇਰੇ (ਉਸ) ਰੱਬ ਦੀਆਂ ਰਹਿਮਤਾਂ ਦੇ ਖ਼ਜ਼ਾਨੇ ਹਨ, ਜਿਹੜਾ ਕਿ ਵੱਡਾ ਜ਼ੋਰਾਵਰ ਤੇ ਸਖ਼ੀ ਦਾਤਾ ਹੈ ?
10أَمْ لَهُم مُّلْكُ السَّمَاوَاتِ وَالْأَرْضِ وَمَا بَيْنَهُمَا ۖ فَلْيَرْتَقُوا فِي الْأَسْبَابِ
10਼ ਜਾਂ ਕੀ ਇਹ ਅਕਾਸ਼ ਤੇ ਧਰਤੀ ਅਤੇ ਉਹਨਾਂ ਦੇ ਵਿਚਕਾਰ ਹਰੇਕ ਚੀਜ਼ ਦੇ ਮਾਲਿਕ ਹਨ ? (ਜੇ ਇੰਜ ਹੈ) ਤਾਂ ਇਹਨਾਂ ਨੂੰ ਚਾਹੀਦਾ ਹੈ ਕਿ (ਵਹੀ ਨੂੰ ਰੋਕਣ ਲਈ) ਰੱਸਿਆਂ ਰਾਹੀਂ ਅਕਾਸ਼ ’ਤੇ ਚੜ੍ਹ ਜਾਣ।
11جُندٌ مَّا هُنَالِكَ مَهْزُومٌ مِّنَ الْأَحْزَابِ
11਼ ਇਹ ਤਾਂ (ਦੋ ਵੱਡੇ-ਵੱਡੇ) ਹਾਰੇ ਹੋਏ ਜੱਥਿਆਂ ਵਿੱਚੋਂ ਇਕ ਨਿੱਕਾ ਜਿਹਾ ਜੱਥਾ ਹੈ, ਜਿਹੜਾ ਮਾਤ ਖਾਵੇਗਾ।
12كَذَّبَتْ قَبْلَهُمْ قَوْمُ نُوحٍ وَعَادٌ وَفِرْعَوْنُ ذُو الْأَوْتَادِ
12਼ ਇਹਨਾਂ ਤੋਂ ਪਹਿਲਾਂ ਨੂਹ ਅਤੇ ਆਦ ਦੀ ਕੌਮ ਅਤੇ ਮੇਖਾਂ ਵਾਲੇ ਫ਼ਿਰਔਨ ਨੇ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ।
13وَثَمُودُ وَقَوْمُ لُوطٍ وَأَصْحَابُ الْأَيْكَةِ ۚ أُولَٰئِكَ الْأَحْزَابُ
13਼ ਅਤੇ ਸਮੂਦ ਅਤੇ ਲੂਤ ਦੀ ਕੌਮ ਨੇ ਅਤੇ ਐਕਾ ਵਾਲਿਆਂ ਨੇ ਵੀ (ਹੱਕ ਨੂੰ) ਝੁਠਲਾਇਆ ਸੀ। ਇਹ ਸਭ ਵੱਡੇ-ਵੱਡੇ (ਸ਼ਕਤੀਸ਼ਾਲੀ) ਜੱਥੇ ਸਨ।
ਸਾਦਕੁਰਾਨ ਸੂਚੀ
88ਆਇਤ
MeccanRevelation
11ਆਇਤ

ਅਨੁਵਾਦ — ਸਾਦ 11

ਸੂਰਾ ਸਾਦ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਇਹ ਤਾਂ (ਦੋ ਵੱਡੇ-ਵੱਡੇ) ਹਾਰੇ ਹੋਏ ਜੱਥਿਆਂ ਵਿੱਚੋਂ ਇਕ…

ਸੂਰਾ ਆਇਤ 11/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers