ਸਾਦ · 12/88
ਅਨੁਵਾਦ ਉਚਾਰਨ — ਸੂਰਾ ਸਾਦ
كَذَّبَتْ قَبْلَهُمْ قَوْمُ نُوحٍ وَعَادٌ وَفِرْعَوْنُ ذُو الْأَوْتَادِ ۝١٢
Kazzabat qablahum qawmu Lootinw-wa `Aadunw wa Fir`awnu zul awtaad
📖 ਪੰਜਾਬੀ ਵਿੱਚ
12਼ ਇਹਨਾਂ ਤੋਂ ਪਹਿਲਾਂ ਨੂਹ ਅਤੇ ਆਦ ਦੀ ਕੌਮ ਅਤੇ ਮੇਖਾਂ ਵਾਲੇ ਫ਼ਿਰਔਨ ਨੇ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਸਾਦ

10أَمْ لَهُم مُّلْكُ السَّمَاوَاتِ وَالْأَرْضِ وَمَا بَيْنَهُمَا ۖ فَلْيَرْتَقُوا فِي الْأَسْبَابِ
10਼ ਜਾਂ ਕੀ ਇਹ ਅਕਾਸ਼ ਤੇ ਧਰਤੀ ਅਤੇ ਉਹਨਾਂ ਦੇ ਵਿਚਕਾਰ ਹਰੇਕ ਚੀਜ਼ ਦੇ ਮਾਲਿਕ ਹਨ ? (ਜੇ ਇੰਜ ਹੈ) ਤਾਂ ਇਹਨਾਂ ਨੂੰ ਚਾਹੀਦਾ ਹੈ ਕਿ (ਵਹੀ ਨੂੰ ਰੋਕਣ ਲਈ) ਰੱਸਿਆਂ ਰਾਹੀਂ ਅਕਾਸ਼ ’ਤੇ ਚੜ੍ਹ ਜਾਣ।
11جُندٌ مَّا هُنَالِكَ مَهْزُومٌ مِّنَ الْأَحْزَابِ
11਼ ਇਹ ਤਾਂ (ਦੋ ਵੱਡੇ-ਵੱਡੇ) ਹਾਰੇ ਹੋਏ ਜੱਥਿਆਂ ਵਿੱਚੋਂ ਇਕ ਨਿੱਕਾ ਜਿਹਾ ਜੱਥਾ ਹੈ, ਜਿਹੜਾ ਮਾਤ ਖਾਵੇਗਾ।
12كَذَّبَتْ قَبْلَهُمْ قَوْمُ نُوحٍ وَعَادٌ وَفِرْعَوْنُ ذُو الْأَوْتَادِ
12਼ ਇਹਨਾਂ ਤੋਂ ਪਹਿਲਾਂ ਨੂਹ ਅਤੇ ਆਦ ਦੀ ਕੌਮ ਅਤੇ ਮੇਖਾਂ ਵਾਲੇ ਫ਼ਿਰਔਨ ਨੇ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ।
13وَثَمُودُ وَقَوْمُ لُوطٍ وَأَصْحَابُ الْأَيْكَةِ ۚ أُولَٰئِكَ الْأَحْزَابُ
13਼ ਅਤੇ ਸਮੂਦ ਅਤੇ ਲੂਤ ਦੀ ਕੌਮ ਨੇ ਅਤੇ ਐਕਾ ਵਾਲਿਆਂ ਨੇ ਵੀ (ਹੱਕ ਨੂੰ) ਝੁਠਲਾਇਆ ਸੀ। ਇਹ ਸਭ ਵੱਡੇ-ਵੱਡੇ (ਸ਼ਕਤੀਸ਼ਾਲੀ) ਜੱਥੇ ਸਨ।
14إِن كُلٌّ إِلَّا كَذَّبَ الرُّسُلَ فَحَقَّ عِقَابِ
14਼ ਇਹਨਾਂ ਵਿੱਚੋਂ ਹਰੇਕ ਨੇ ਪੈਗ਼ੰਬਰਾਂ ਨੂੰ ਝੁਠਲਾਇਆ, ਸੋ ਉਹਨਾਂ ਉੱਤੇ ਮੇਰੇ ਅਜ਼ਾਬ ਦਾ ਫ਼ੈਸਲਾ ਲਾਗੂ ਹੋ ਗਿਆ।
ਸਾਦਕੁਰਾਨ ਸੂਚੀ
88ਆਇਤ
MeccanRevelation
12ਆਇਤ

ਅਨੁਵਾਦ — ਸਾਦ 12

ਸੂਰਾ ਸਾਦ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਇਹਨਾਂ ਤੋਂ ਪਹਿਲਾਂ ਨੂਹ ਅਤੇ ਆਦ ਦੀ ਕੌਮ ਅਤੇ…

ਸੂਰਾ ਆਇਤ 12/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers