ਸਾਦ · 13/88
ਅਨੁਵਾਦ ਉਚਾਰਨ — ਸਾਦ
وَثَمُودُ وَقَوْمُ لُوطٍ وَأَصْحَابُ الْأَيْكَةِ ۚ أُولَٰئِكَ الْأَحْزَابُ ۝١٣
Wa Samoodu wa qawmu Lootinw wa Ashaabul `Aykah; ulaaa`ikal Ahzaab
📖 ਪੰਜਾਬੀ ਵਿੱਚ
13਼ ਅਤੇ ਸਮੂਦ ਅਤੇ ਲੂਤ ਦੀ ਕੌਮ ਨੇ ਅਤੇ ਐਕਾ ਵਾਲਿਆਂ ਨੇ ਵੀ (ਹੱਕ ਨੂੰ) ਝੁਠਲਾਇਆ ਸੀ। ਇਹ ਸਭ ਵੱਡੇ-ਵੱਡੇ (ਸ਼ਕਤੀਸ਼ਾਲੀ) ਜੱਥੇ ਸਨ।

🎧 ਸੁਣੋ


📜 ਆਇਤ 11-15 — ਸਾਦ

11جُندٌ مَّا هُنَالِكَ مَهْزُومٌ مِّنَ الْأَحْزَابِ
11਼ ਇਹ ਤਾਂ (ਦੋ ਵੱਡੇ-ਵੱਡੇ) ਹਾਰੇ ਹੋਏ ਜੱਥਿਆਂ ਵਿੱਚੋਂ ਇਕ ਨਿੱਕਾ ਜਿਹਾ ਜੱਥਾ ਹੈ, ਜਿਹੜਾ ਮਾਤ ਖਾਵੇਗਾ।
12كَذَّبَتْ قَبْلَهُمْ قَوْمُ نُوحٍ وَعَادٌ وَفِرْعَوْنُ ذُو الْأَوْتَادِ
12਼ ਇਹਨਾਂ ਤੋਂ ਪਹਿਲਾਂ ਨੂਹ ਅਤੇ ਆਦ ਦੀ ਕੌਮ ਅਤੇ ਮੇਖਾਂ ਵਾਲੇ ਫ਼ਿਰਔਨ ਨੇ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ।
13وَثَمُودُ وَقَوْمُ لُوطٍ وَأَصْحَابُ الْأَيْكَةِ ۚ أُولَٰئِكَ الْأَحْزَابُ
13਼ ਅਤੇ ਸਮੂਦ ਅਤੇ ਲੂਤ ਦੀ ਕੌਮ ਨੇ ਅਤੇ ਐਕਾ ਵਾਲਿਆਂ ਨੇ ਵੀ (ਹੱਕ ਨੂੰ) ਝੁਠਲਾਇਆ ਸੀ। ਇਹ ਸਭ ਵੱਡੇ-ਵੱਡੇ (ਸ਼ਕਤੀਸ਼ਾਲੀ) ਜੱਥੇ ਸਨ।
14إِن كُلٌّ إِلَّا كَذَّبَ الرُّسُلَ فَحَقَّ عِقَابِ
14਼ ਇਹਨਾਂ ਵਿੱਚੋਂ ਹਰੇਕ ਨੇ ਪੈਗ਼ੰਬਰਾਂ ਨੂੰ ਝੁਠਲਾਇਆ, ਸੋ ਉਹਨਾਂ ਉੱਤੇ ਮੇਰੇ ਅਜ਼ਾਬ ਦਾ ਫ਼ੈਸਲਾ ਲਾਗੂ ਹੋ ਗਿਆ।
15وَمَا يَنظُرُ هَٰؤُلَاءِ إِلَّا صَيْحَةً وَاحِدَةً مَّا لَهَا مِن فَوَاقٍ
15਼ ਇਹ (ਕਾਫ਼ਿਰ) ਲੋਕ ਵੀ ਕੇਵਲ ਇਕ ਡਰਾਉਣ ਵਾਲੀ ਚੀਕ ਦੀ ਉਡੀਕ ਕਰ ਰਹੇ ਹਨ ਜਿਸ ਵਿਚ ਕੋਈ ਦੇਰੀ ਨਹੀਂ।
ਸਾਦਕੁਰਾਨ ਸੂਚੀ
88ਆਇਤ
MeccanRevelation
13ਆਇਤ

ਅਨੁਵਾਦ — ਸਾਦ 13

ਸੂਰਾ ਸਾਦ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਅਤੇ ਸਮੂਦ ਅਤੇ ਲੂਤ ਦੀ ਕੌਮ ਨੇ ਅਤੇ ਐਕਾ…

ਸੂਰਾ ਆਇਤ 13/88 — ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸਾਦ ਸੁਣੋ, ਸਾਦ ਅਨੁਵਾਦ, ਸਾਦ mp3, ਸਾਦ pdf. ਆਇਤ 11–15. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers