ਸਾਦ · 15/88
ਅਨੁਵਾਦ ਉਚਾਰਨ — ਸੂਰਾ ਸਾਦ
وَمَا يَنظُرُ هَٰؤُلَاءِ إِلَّا صَيْحَةً وَاحِدَةً مَّا لَهَا مِن فَوَاقٍ ۝١٥
Wa maa yanzuru haaa ulaaa`i illaa saihatanw waahidatam maa lahaa min fawaaq
📖 ਪੰਜਾਬੀ ਵਿੱਚ
15਼ ਇਹ (ਕਾਫ਼ਿਰ) ਲੋਕ ਵੀ ਕੇਵਲ ਇਕ ਡਰਾਉਣ ਵਾਲੀ ਚੀਕ ਦੀ ਉਡੀਕ ਕਰ ਰਹੇ ਹਨ ਜਿਸ ਵਿਚ ਕੋਈ ਦੇਰੀ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਸਾਦ

13وَثَمُودُ وَقَوْمُ لُوطٍ وَأَصْحَابُ الْأَيْكَةِ ۚ أُولَٰئِكَ الْأَحْزَابُ
13਼ ਅਤੇ ਸਮੂਦ ਅਤੇ ਲੂਤ ਦੀ ਕੌਮ ਨੇ ਅਤੇ ਐਕਾ ਵਾਲਿਆਂ ਨੇ ਵੀ (ਹੱਕ ਨੂੰ) ਝੁਠਲਾਇਆ ਸੀ। ਇਹ ਸਭ ਵੱਡੇ-ਵੱਡੇ (ਸ਼ਕਤੀਸ਼ਾਲੀ) ਜੱਥੇ ਸਨ।
14إِن كُلٌّ إِلَّا كَذَّبَ الرُّسُلَ فَحَقَّ عِقَابِ
14਼ ਇਹਨਾਂ ਵਿੱਚੋਂ ਹਰੇਕ ਨੇ ਪੈਗ਼ੰਬਰਾਂ ਨੂੰ ਝੁਠਲਾਇਆ, ਸੋ ਉਹਨਾਂ ਉੱਤੇ ਮੇਰੇ ਅਜ਼ਾਬ ਦਾ ਫ਼ੈਸਲਾ ਲਾਗੂ ਹੋ ਗਿਆ।
15وَمَا يَنظُرُ هَٰؤُلَاءِ إِلَّا صَيْحَةً وَاحِدَةً مَّا لَهَا مِن فَوَاقٍ
15਼ ਇਹ (ਕਾਫ਼ਿਰ) ਲੋਕ ਵੀ ਕੇਵਲ ਇਕ ਡਰਾਉਣ ਵਾਲੀ ਚੀਕ ਦੀ ਉਡੀਕ ਕਰ ਰਹੇ ਹਨ ਜਿਸ ਵਿਚ ਕੋਈ ਦੇਰੀ ਨਹੀਂ।
16وَقَالُوا رَبَّنَا عَجِّل لَّنَا قِطَّنَا قَبْلَ يَوْمِ الْحِسَابِ
16਼ ਉਹ ਇਨਕਾਰੀ (ਮਖੌਲ ਵਿਚ) ਆਖਦੇ ਹਨ ਕਿ ਹੇ ਸਾਡਿਆ ਰੱਬਾ! ਸਾਨੂੰ ਸਾਡੀ ਸਜ਼ਾ ਦਾ ਹਿੱਸਾ ਹਿਸਾਬ ਵਾਲੇ ਦਿਨ (ਭਾਵ ਕਿਆਮਤ) ਤੋਂ ਪਹਿਲਾਂ ਛੇਤੀ ਹੀ ਦੇ ਦੇ।
17اصْبِرْ عَلَىٰ مَا يَقُولُونَ وَاذْكُرْ عَبْدَنَا دَاوُودَ ذَا الْأَيْدِ ۖ إِنَّهُ أَوَّابٌ
17਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਉੱਤੇ ਜੋ ਇਹ ਕਹਿ ਰਹੇ ਹਨ, ਧੀਰਜ ਤੋਂ ਕੰਮ ਲਓ ਅਤੇ ਸਾਡੇ ਬੰਦੇ ਦਾਊਦ ਨੂੰ ਯਾਦ ਕਰੋ ਜੋ ਜ਼ੋਰਾਵਰ, ਸ਼ਕਤੀਸ਼ਾਲੀ ਅਤੇ ਹਰੇਕ ਮਾਮਲੇ ਵਿਚ (ਰੱਬ ਵੱਲ) ਪਰਤਣ ਵਾਲਾ ਸੀ।
ਸਾਦਕੁਰਾਨ ਸੂਚੀ
88ਆਇਤ
MeccanRevelation
15ਆਇਤ

ਅਨੁਵਾਦ — ਸਾਦ 15

ਸੂਰਾ ਸਾਦ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਇਹ (ਕਾਫ਼ਿਰ) ਲੋਕ ਵੀ ਕੇਵਲ ਇਕ ਡਰਾਉਣ ਵਾਲੀ ਚੀਕ…

ਸੂਰਾ ਆਇਤ 15/88 — ਸੂਰਾ ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਸਾਦ ਸੁਣੋ, ਸੂਰਾ ਸਾਦ ਅਨੁਵਾਦ, ਸੂਰਾ ਸਾਦ mp3, ਸੂਰਾ ਸਾਦ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers