ਸਾਦ · 16/88
ਅਨੁਵਾਦ ਉਚਾਰਨ — ਸਾਦ
وَقَالُوا رَبَّنَا عَجِّل لَّنَا قِطَّنَا قَبْلَ يَوْمِ الْحِسَابِ ۝١٦
Wa qaaloo Rabbanaa `ajjil lanaa qittanaa qabla Yawmil Hisaab
📖 ਪੰਜਾਬੀ ਵਿੱਚ
16਼ ਉਹ ਇਨਕਾਰੀ (ਮਖੌਲ ਵਿਚ) ਆਖਦੇ ਹਨ ਕਿ ਹੇ ਸਾਡਿਆ ਰੱਬਾ! ਸਾਨੂੰ ਸਾਡੀ ਸਜ਼ਾ ਦਾ ਹਿੱਸਾ ਹਿਸਾਬ ਵਾਲੇ ਦਿਨ (ਭਾਵ ਕਿਆਮਤ) ਤੋਂ ਪਹਿਲਾਂ ਛੇਤੀ ਹੀ ਦੇ ਦੇ।
🎧 ਸੁਣੋ

📜 ਆਇਤ 14-18 — ਸਾਦ

14إِن كُلٌّ إِلَّا كَذَّبَ الرُّسُلَ فَحَقَّ عِقَابِ
14਼ ਇਹਨਾਂ ਵਿੱਚੋਂ ਹਰੇਕ ਨੇ ਪੈਗ਼ੰਬਰਾਂ ਨੂੰ ਝੁਠਲਾਇਆ, ਸੋ ਉਹਨਾਂ ਉੱਤੇ ਮੇਰੇ ਅਜ਼ਾਬ ਦਾ ਫ਼ੈਸਲਾ ਲਾਗੂ ਹੋ ਗਿਆ।
15وَمَا يَنظُرُ هَٰؤُلَاءِ إِلَّا صَيْحَةً وَاحِدَةً مَّا لَهَا مِن فَوَاقٍ
15਼ ਇਹ (ਕਾਫ਼ਿਰ) ਲੋਕ ਵੀ ਕੇਵਲ ਇਕ ਡਰਾਉਣ ਵਾਲੀ ਚੀਕ ਦੀ ਉਡੀਕ ਕਰ ਰਹੇ ਹਨ ਜਿਸ ਵਿਚ ਕੋਈ ਦੇਰੀ ਨਹੀਂ।
16وَقَالُوا رَبَّنَا عَجِّل لَّنَا قِطَّنَا قَبْلَ يَوْمِ الْحِسَابِ
16਼ ਉਹ ਇਨਕਾਰੀ (ਮਖੌਲ ਵਿਚ) ਆਖਦੇ ਹਨ ਕਿ ਹੇ ਸਾਡਿਆ ਰੱਬਾ! ਸਾਨੂੰ ਸਾਡੀ ਸਜ਼ਾ ਦਾ ਹਿੱਸਾ ਹਿਸਾਬ ਵਾਲੇ ਦਿਨ (ਭਾਵ ਕਿਆਮਤ) ਤੋਂ ਪਹਿਲਾਂ ਛੇਤੀ ਹੀ ਦੇ ਦੇ।
17اصْبِرْ عَلَىٰ مَا يَقُولُونَ وَاذْكُرْ عَبْدَنَا دَاوُودَ ذَا الْأَيْدِ ۖ إِنَّهُ أَوَّابٌ
17਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਉੱਤੇ ਜੋ ਇਹ ਕਹਿ ਰਹੇ ਹਨ, ਧੀਰਜ ਤੋਂ ਕੰਮ ਲਓ ਅਤੇ ਸਾਡੇ ਬੰਦੇ ਦਾਊਦ ਨੂੰ ਯਾਦ ਕਰੋ ਜੋ ਜ਼ੋਰਾਵਰ, ਸ਼ਕਤੀਸ਼ਾਲੀ ਅਤੇ ਹਰੇਕ ਮਾਮਲੇ ਵਿਚ (ਰੱਬ ਵੱਲ) ਪਰਤਣ ਵਾਲਾ ਸੀ।
18إِنَّا سَخَّرْنَا الْجِبَالَ مَعَهُ يُسَبِّحْنَ بِالْعَشِيِّ وَالْإِشْرَاقِ
18਼ ਅਸੀਂ ਪਹਾੜਾਂ ਨੂੰ ਉਸ ਦੇ ਅਧੀਨ ਕਰ ਛੱਡਿਆ ਸੀ ਅਤੇ ਉਹ ਉਸ ਦੇ ਨਾਲ ਸੰਝ-ਸਵੇਰੇ (ਅੱਲਾਹ ਦੀ) ਤਸਬੀਹ (ਪਾਕੀ) ਬਿਆਨ ਕਰਿਆ ਕਰਦੇ ਸਨ।
ਸਾਦਕੁਰਾਨ ਸੂਚੀ
88ਆਇਤ
MeccanRevelation
16ਆਇਤ

ਅਨੁਵਾਦ — ਸਾਦ 16

ਸੂਰਾ ਸਾਦ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਉਹ ਇਨਕਾਰੀ (ਮਖੌਲ ਵਿਚ) ਆਖਦੇ ਹਨ ਕਿ ਹੇ ਸਾਡਿਆ…

ਸੂਰਾ ਆਇਤ 16/88 — ਸਾਦ ص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸਾਦ ਸੁਣੋ, ਸਾਦ ਅਨੁਵਾਦ, ਸਾਦ mp3, ਸਾਦ pdf. ਆਇਤ 14–18. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers